ਜਲੰਧਰ: ਬਸਤੀ ਗੁਜ਼ਾਂ ਦੇ ਸ਼ਕਤੀ ਪਾਰਕ ਵਿਖੇ ਡਾਕਟਰ ਭੀਮ ਰਾਓ ਅੰਬੇਦਕਰ ਸੁਸਾਇਟੀ ਵੱਲੋਂ ਦੋ ਦਿਨਾਂ ਵਾਲੀਬਾਲ ਚੈਂਪੀਅਨਸ਼ਿਪ ਦਾ ਆਰੰਭ ਹੋਇਆ ਜਿਸ ਦਾ ਰਸਮੀ ਉਦਘਾਟਨ ਸਰਦਾਰ ਕੰਵਲਜੀਤ ਸਿੰਘ ਭਾਟੀਆ ਸਾਬਕਾ ਸੀਨੀਅਰ ਡਿਪਟੀ ਮੇਅਰ ਅਤੇ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਨੇ ਕੀਤਾ ਇਸ ਟੂਰਨਾਮੈਂਟ ਵਿਚ ਪੰਜਾਬ ਭਰ ਤੋਂ ਅੱਠ ਟੀਮਾਂ ਹਿੱਸਾ ਲੈਣਗੀਆਂ ਅੱਜ ਉਦਘਾਟਨੀ ਸਮਾਰੋਹ ਦੇ ਵਿੱਚ ਸਰਦਾਰ bhatia ਤੋਂ ਇਲਾਵਾ ਸਰਦਾਰ ਅੰਮ੍ਰਿਤਪਾਲ ਸਿੰਘ ਭਾਟੀਆ ਸਰਦਾਰ ਜਸਵੀਰ ਸਿੰਘ ਸ੍ਰੀ ਮਹਿੰਦਰ ਪਾਲ ਨੂੰ ਸੁਸਾਇਟੀ ਵੱਲੋਂ ਸਨਮਾਨਤ ਕੀਤਾ ਗਿਆ ਸ੍ਰੀ ਯੋਗਰਾਜ ਕਤਿਆਲ ਵਿਸ਼ਾਲ ਸੱਭਰਵਾਲ ਅਮਨ dalia ਸ੍ਰੀਰਿੰਕੂ ਬੱਲੀਲੀ

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।