ਆਪ ਜੀ ਨੂੰ ਬੜੇ ਦੁੱਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਬੀਤੇ ਦਿਨੀਂ ਜਲੰਧਰ ਨਿਵਾਸੀ ਸ਼੍ਰੀ ਸੁਰਿੰਦਰ ਕੁਮਾਰ ਜੀ ਦਾ ਅਚਾਨਕ ਦੇਹਾਂਤ ਹੋ ਗਿਆ ਸੀ,ਉਹਨਾਂ ਦੀ ਆਤਮਿਕ ਸ਼ਾਂਤੀ ਲਈ ਭੋਗ ਤੇ ਅੰਤਿਮ ਅਰਦਾਸ ਮਿਤੀ 16ਮਈ2022 ਨੂੰ ਸ਼੍ਰੀ ਗੁਰੂ ਰਵਿਦਾਸ ਮੰਦਿਰ,ਛੋਟਾ ਸਈਪੁਰ ਸੋਡਲ ਰੋਡ ਜਲੰਧਰ ਵਿਖੇ ਹੋਵੇਗੀ।

 

 

 

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।