ਲਾਇਲਪੁਰ ਖਾਲਸਾ ਕਾਲਜ ਫਾਰ ਵਿਮੈਨ ਜਲੰਧਰ ਵਿਚ ਕਮਲਾ ਨਹਿਰ¨ ਕਾਲਜ ਫਗਵਾੜਾ ਤੋਂ ਡਾਕਟਰ ਸੁਦਾਮਨੀ ਸ¨ਦ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਵਿਦਿਆਰਥੀਆਂ ਨੂੰ ਵਾਟਰ ਕਲਰ, ਲੈਂਡਸਕੇਪ, ਪੇਟਿੰਗਜ਼ ਬਾਰੇ ਵੱਖ-ਵੱਖ ਟਿਪਸ ਦਿੱਤੇ। ਪ੍ਰਿੰਸੀਪਲ ਡਾ. ਨਵਜੋਤ ਨੇ ਮਹਿਮਾਨਾਂ ਦਾ ਸੁਆਗਤ ਕੀਤਾ ਅਤੇ ਉਨ੍ਹਾਂ ਦੁਆਰਾ ਦਿੱਤੇ ਗਏ ਵੱਡਮੁੱਲੇ ਡੈਮੋ ਲਈ ਧੰਨਵਾਦ ਕੀਤਾ । ਪ੍ਰਿੰਸੀਪਲ ਮੈਡਮ ਨੇ ਵਿਭਾਗ ਦੇ ਮੁਖੀ ਡਾ. ਰੁਪਾਲੀ ਰਾਜਦਾਨ ਅਤੇ ਮਿਸਿਜ਼ ਮਿਸ ਸਰਬਜੀਤ ਕੌਰ ਸਹਾਇਕ ਪ੍ਰੋਫੈਸਰ ਫਾਈਨ ਆਰਟਸ ਦੁਆਰਾ ਕੀਤੇ ਇਹਨਾਂ ਯਤਨਾਂ ਦੀ ਸ਼ਲਾਘਾ ਕੀਤੀ ।

 

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।