ਕਪੂਰਥਲਾ:– ਸਿਵਲ ਹਸਪਤਾਲ ਕਪੂਰਥਲਾ ‘ਚ ਬੇਟੇ ਨੂੰ ਜਨਮ ਦੇਣ ਵਾਲੀ ਔਰਤ ਦਾ ਉਸ ਦੇ ਪਤੀ ਨੇ ਗਲਾ ਘੁੱਟ ਕੇ ਕਤਲ ਕਰ ਦਿੱਤਾ। ਇਹ ਮਾਮਲਾ ਸੀ.ਸੀ.ਟੀ.ਵੀ. ਕੈਮਰੇ ਵਿੱਚ ਕੈਦ ਹੋ ਗਿਆ। ਪੁਲਿਸ ਸੀਸੀਟੀਵੀ ਫੁਟੇਜ ਦੇ ਆਧਾਰ ‘ਤੇ ਮਾਮਲੇ ਦੀ ਜਾਂਚ ਕਰ ਰਹੀ ਹੈ।

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।