Sliderपंजाब

ਇੰਡਸਟਰੀਅਲ ਏਰੀਆ ਦੇ ਦੌਰੇ ਦੌਰਾਨ ਉਦਯੋਗਪਤੀਆਂ ਨਾਲ ਅਹਿਮ ਮੀਟਿੰਗ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ।

ਇੰਡਸਟਰੀਅਲ ਏਰੀਆ ਦੇ ਦੌਰੇ ਦੌਰਾਨ ਉਦਯੋਗਪਤੀਆਂ ਨਾਲ ਅਹਿਮ ਮੀਟਿੰਗ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ। ਮੌਕੇ ‘ਤੇ ਹੀ ਸਬੰਧਿਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕਰਦਿਆਂ ਸਮੱਸਿਆਵਾਂ ਦੇ ਜਲਦ ਹੱਲ ਅਤੇ ਸੀਵਰੇਜ, ਸੜਕਾਂ ਸਮੇਤ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਲਈ ਹਿਦਾਇਤਾਂ ਦਿੱਤੀਆਂ। ਲੋਕਾਂ ਅਤੇ ਉਦਯੋਗਾਂ ਦੀਆਂ ਉਮੀਦਾਂ ‘ਤੇ ਖ਼ਰਾ ਉਤਰਨਾਂ ਸਾਡੀ ਪਹਿਲੀ

Related Articles

Back to top button