Sliderपंजाबशिक्षा और संस्कृति

ਅੱਜ ਕਿਰਤੀ ਕਿਸਾਨ ਯੂਨੀਅਨ ਦੇ ਯੂਥ ਵਿੰਗ ਨੇ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਨੂਰਮਹਿਲ ਵਿਚ ਝੰਡਾ ਮਾਰਚ ਕਰਕੇ ਸਰਕਾਰ ਪਾਸੋਂ ਆਪਣੀਆਂ ਕਿਸਾਨੀ ਮੰਗਾਂ ਜਿਹਨਾਂ ਵਿਚ ਐੱਮਐੱਸਪੀ ਦੀ ਗਰੰਟੀ ਦਾ ਕਾਨੂੰਨ ਪਾਣੀਆਂ ਦਾ ਮਸਲਾ ਰਿਪੇਰੀਅਨ ਸਿੱਧਾਂਤ ਅਨੁਸਾਰ ਹਲ ਕਰਨ ਅਤੇ ਵਾਹਗਾ ਤੇ

ਅੱਜ ਕਿਰਤੀ ਕਿਸਾਨ ਯੂਨੀਅਨ ਦੇ ਯੂਥ ਵਿੰਗ ਨੇ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਨੂਰਮਹਿਲ ਵਿਚ ਝੰਡਾ ਮਾਰਚ ਕਰਕੇ ਸਰਕਾਰ ਪਾਸੋਂ ਆਪਣੀਆਂ ਕਿਸਾਨੀ ਮੰਗਾਂ ਜਿਹਨਾਂ ਵਿਚ ਐੱਮਐੱਸਪੀ ਦੀ ਗਰੰਟੀ ਦਾ ਕਾਨੂੰਨ ਪਾਣੀਆਂ ਦਾ ਮਸਲਾ ਰਿਪੇਰੀਅਨ ਸਿੱਧਾਂਤ ਅਨੁਸਾਰ ਹਲ ਕਰਨ ਅਤੇ ਵਾਹਗਾ ਤੇ ਹੁਸੈਨੀਵਲ ਬੋਰਡਰ ਖੋਲਣ ਦੀ ਮੰਗ ਕੀਤੀ ਬਾਅਦ ਵਿਚ ਪੁਲਿਸ ਥਾਣਾ ਨੂਰਮਹਿਲ ਵਿਚ ਇਕ ਮੰਗ ਪੱਤਰ ਦਿੱਤਾ ਗਿਆ ਜਿਸ ਵਿਚ ਕਿਸਾਨਾਂ ਦੀਆ ਮੋਟਰਾ ਤੋਂ ਟਰਾਂਸਫਾਰਮਰ ਚੋਰੀ ਕਰਨ ਵਾਲੇ ਚੋਰਾਂ ਨੂੰ ਫੜ੍ਹਨ ਦੀ ਮੰਗ ਕੀਤੀ ਅਤੇ ਆਏ ਦਿਨ ਹੋ ਰਹੀਆਂ ਲੁੱਟ ਦੀਆਂ ਵਾਰਦਾਤਾ ਚਿੱਟਾ ਵੇਚਣ ਵਾਲੇ ਸਮੱਗਲਰਾਂ ਅਤੇ ਨਜ਼ਾਇਜ ਹੋ ਰਹੀ ਮਾਈਨਿੰਗ ਨੂੰ ਰੋਕਣ ਦੀ ਮੰਗ ਕੀਤੀ ਗਈ ਇਸ ਮਾਰਚ ਵਿਚ ਯੂਥ ਵਿੰਗ ਦੇ ਆਗੂ ਤਰਪ੍ਰੀਤ ਸਿੰਘ ਉੱਪਲ ਹਰਦੀਪ ਸਿੰਘ ਉੱਪਲ ਭੂਪਾ ਅਮਰੀਕ ਸਿੰਘ ਆਪਣੇ ਸੈਂਕੜੇ ਸਾਥੀਆਂ ਨਾਲ ਹਾਜ਼ਰ ਹੋਏ

Related Articles

Back to top button