Sliderपंजाब

ਯੂਥ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਮਿੰਦਰ ਸਿੰਘ ਰਾਜਪਾਲ ਦੇ ਪਿਤਾ ਚਰਨਜੀਤ ਸਿੰਘ ਦਾ ਦੇਹਾਂਤ

ਜ਼ਿਲ੍ਹਾ ਪ੍ਰਧਾਨ ਸੁਖਮਿੰਦਰ ਸਿੰਘ ਰਾਜਪਾਲ ਦੇ ਪਿਤਾ ਚਰਨਜੀਤ ਸਿੰਘ ਦਾ ਅੱਜ ਦੇਹਾਂਤ ਹੋ ਗਿਆ। ਉਹ ਲੰਬੇ ਸਮੇਂ ਤੋਂ ਕਿਡਨੀ ਦੀ ਬਿਮਾਰੀ ਤੋਂ ਪੀੜਤ ਸਨ। ਉਨ੍ਹਾਂ ਦਾ ਅੰਤਿਮ ਸੰਸਕਾਰ ਬੁੱਧਵਾਰ ਨੂੰ ਸਵੇਰੇ 11 ਵਜੇ ਬਸਤੀ ਗੁਜਾਨ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ।
ਦੱਸ ਦੇਈਏ ਕਿ ਰਾਜਪਾਲ ਲੰਬੇ ਸਮੇਂ ਤੋਂ ਅਕਾਲੀ ਦਲ ਨਾਲ ਜੁੜੇ ਹੋਏ ਹਨ। ਉਹ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਦੇ ਬਹੁਤ ਕਰੀਬੀ ਹਨ।

Related Articles

Back to top button