Sliderपंजाब

ਅੱਜ ਮੇਅਰ ਵਿਖੇ ਵਿਨੀਤ ਧੀਰ ਨਤਮਸਤਕ ਹੋਏ ਡੇਰਾ ਸੱਚ ਖੰਡ ਬੱਲਾਂ

ਸਾਥੀਆਂ ਦੇ ਨਾਲ ਮਿਲ ਕੇ ਅੱਜ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਣ ਦਾ ਸੁਭਾਗ ਪ੍ਰਾਪਤ ਹੋਇਆ। ਇਸ ਪਵਿੱਤਰ ਅਵਸਰ ‘ਤੇ ਸੰਤ ਸ਼੍ਰੀ 108 ਨਿਰੰਜਨ ਦਾਸ ਮਹਾਰਾਜ ਜੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ ਅਤੇ ਸਰਬੱਤ ਦੇ ਭਲੇ, ਪੰਜਾਬ ਦੀ ਤਰੱਕੀ ਤੇ ਲੋਕਾਂ ਦੀ ਖੁਸ਼ਹਾਲੀ ਲਈ ਅਰਦਾਸ ਕੀਤੀ।
ਇਸ ਮੌਕੇ ਜ਼ਿਲ੍ਹਾ ਪ੍ਰਧਾਨ, ਸੰਗਠਨ ਇੰਚਾਰਜ (ਨੌਰਥ), ਸਮੂਹ ਬਲਾਕ ਪ੍ਰਧਾਨਾਂ ਅਤੇ ਪਾਰਟੀ ਸਾਥੀਆਂ ਦੀ ਹਾਜ਼ਰੀ ਨੇ ਇਸ ਪਲ ਨੂੰ ਹੋਰ ਵੀ ਯਾਦਗਾਰ ਬਣਾ ਦਿੱਤਾ। ਜਲੰਧਰ ਨੌਰਥ ਦੇ ਲੋਕਾਂ ਦੀ ਸੇਵਾ ਲਈ ਪੂਰੀ ਨਿਸ਼ਠਾ ਅਤੇ ਸਮਰਪਣ ਨਾਲ ਕੰਮ ਕਰਦੇ ਰਹਾਂਗੇ।

Related Articles

Back to top button