Sliderपंजाब

ਸੀਬੀਆਈ ਦੇ ਡਰ ਤੋ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮੰਤਰੀ ਲਾਲਜੀਤ ਭੁੱਲਰ ਦੀ ਗਿਰਫ਼ਤਾਰੀ ਕਰਵਾਈ

ਸੀਬੀਆਈ ਦੇ ਡਰ ਤੋ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮੰਤਰੀ ਲਾਲਜੀਤ ਭੁੱਲਰ ਦੀ ਗਿਰਫ਼ਤਾਰੀ ਕਰਵਾਈ ! ਸੁਖਮਿੰਦਰ ਸਿੰਘ ਰਾਜਪਾਲ। ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਬੁਲਾਰੇ ਸੁਖਮਿੰਦਰ ਸਿੰਘ ਰਾਜਪਾਲ ਨੇ ਕਿਆ ਕਿ ਸੀਬੀਆਈ ਦੇ ਡਰ ਤੋਂ ਲਾਲਜੀਤ ਸਿੰਘ ਭੁੱਲਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਕਿਉਕਿ ਇਹ ਸਭ ਕੁਛ ਤਾ ਹੋਇਆ ਜਦੋ ਅੱਜ ਲੋਕ ਸਭਾ ਵਿੱਚ ਜਦੋਂ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਜੀ ਅਤੇ ਹੋਰ ਸੰਸਦ ਮੈਂਬਰਾਂ ਵੱਲੋਂ ਮਾਮਲੇ ਨੂੰ ਸੀ.ਬੀ.ਆਈ. ਨੂੰ ਸੌਂਪਣ ਲਈ ਪੱਤਰ ਲਿਖਿਆ ਗਿਆ। ਇਸ ਤੋਂ ਇਲਾਵਾ, ਮਾਣਯੋਗ ਭਾਰਤ ਦੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਜੀ ਵੱਲੋਂ ਇਹ ਬਿਆਨ ਵੀ ਦਿੱਤਾ ਗਿਆ ਕਿ ਇਸ ਮਾਮਲੇ ਨੂੰ ਸੀ.ਬੀ.ਆਈ. ਨੂੰ ਭੇਜਿਆ ਜਾਵੇਗਾ। ਰਾਜਪਾਲ ਨੇ ਕਿਹਾ
ਆਮ ਆਦਮੀ ਪਾਰਟੀ ਦੀ ਸਰਕਾਰ ਇਸ ਮਾਮਲੇ ਨੂੰ ਸੀ.ਬੀ.ਆਈ. ਕੋਲ ਨਹੀਂ ਜਾਣ ਦੇਣਾ ਚਾਹੁੰਦੀ, ਕਿਉਂਕਿ ਉਹਨਾਂ ਨੂੰ ਡਰ ਹੈ ਕਿ ਜੇ ਇਹ ਜਾਂਚ ਸੀ.ਬੀ.ਆਈ. ਵੱਲੋਂ ਕੀਤੀ ਗਈ ਤਾਂ ਉਹਨਾਂ ਦੇ ਘਪਲੇ ਬੇਨਕਾਬ ਹੋ ਸਕਦੇ ਹਨ। !

Related Articles

Back to top button