Sliderपंजाब

ਅਕਾਲੀ ਦਲ ਅੰਮ੍ਰਿਤਸਰ ਅਤੇ ਸਿੱਖ ਤਾਲਮੇਲ ਕਮੇਟੀ ਸਾਂਝੇ ਤੌਰ ਤੇ ਅੰਤਰ ਰਾਸ਼ਟਰੀ ਗਤਕਾ ਦਿਵਸ ਸਾਂਝੇ ਤੌਰ ਤੇ ਮਨਾਉਣਗੇ ਹਰ ਸਾਲ ਅੰਤਰ ਰਾਸ਼ਟਰੀ ਗਤਕਾ ਦਿਵਸ ,21ਜੂਨ ਨੂੰ ਮਨਾਇਆ ਜਾਂਦਾ ਹੈ

ਅਕਾਲੀ ਦਲ ਅੰਮ੍ਰਿਤਸਰ ਅਤੇ ਸਿੱਖ ਤਾਲਮੇਲ ਕਮੇਟੀ ਸਾਂਝੇ ਤੌਰ ਤੇ ਅੰਤਰ ਰਾਸ਼ਟਰੀ ਗਤਕਾ ਦਿਵਸ ਸਾਂਝੇ ਤੌਰ ਤੇ ਮਨਾਉਣਗੇ ਹਰ ਸਾਲ ਅੰਤਰ ਰਾਸ਼ਟਰੀ ਗਤਕਾ ਦਿਵਸ ,21ਜੂਨ ਨੂੰ ਮਨਾਇਆ ਜਾਂਦਾ ਹੈ ਅਤੇ ਅਕਾਲੀ ਦਲ ਅੰਮ੍ਰਿਤਸਰ ਅਤੇ ਸਿੱਖ ਤਾਲਮੇਲ ਕਮੇਟੀ ਵੱਖੋ ਵੱਖਰੇ ਤੌਰ ਤੇ ਮਨਾਉਂਦੇ ਸਨ ਪਰ ਇਸ ਵਾਰ ਸਾਂਝੇ ਤੌਰ ਤੇ ਅਕਾਲੀ ਦਲ ਅੰਮ੍ਰਿਤਸਰ ਅਤੇ ਸਿੱਖ ਤਾਲਮੇਲ ਕਮੇਟੀ ਵੱਲੋ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਗੁਰੂ ਨਾਨਕ ਮਿਸ਼ਨ ਚੌਂਕ ਦੇ ਬਾਰਹ ਮਨਾਇਆ ਜਾਵੇਗਾ ਜਿਸ ਵਿੱਚ ਵੱਖ ਵੱਖ ਗਤਕਾ ਟੀਮ ਗੱਤਕੇ ਦੇ ਜੌਹਰ ਦਿਖਾਉਣ ਗੀਆਂ ਇਸ ਸਬੰਧ ਵਿਚ ਦੋਨੋਂ ਜਥੇਬੰਦੀਆ ਦੀ ਸੰਜੇ ਤੌਰ ਤੇ ਹੋਈ ਮੀਟਿੰਗ ਵਿੱਚ ਕੀਤਾ ਗਿਆ ਇਹ ਜਾਣਕਾਰੀ ਦਿੰਦੇ ਹੋਏ ਅਕਾਲੀ ਦਲ ਅੰਮ੍ਰਿਤਸਰ ਦੇ ਸੁਖਜੀਤ ਸਿੰਘ ਡਰੋਲੀ ਮਨਜੀਤ ਸਿੰਘ ਰੇਰੂ ਗੁਰਪ੍ਰਤਾਪ ਸਿੰਘ ਗਿਫਟੀ ਮਨਜੀਤ ਸਿੰਘ ਵਿਰਦੀ ਬਘੈਲ ਸਿੰਘ ਭਾਟੀਆ ਸਿੱਖ਼ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪਰਦੇਸੀ ਹਰਪਾਲ ਸਿੰਘ ਚੱਡਾ ਹਰਪ੍ਰੀਤ ਸਿੰਘ ਨੀਟੂ ਅਤੇ ਪਰਬਜੋਤ ਸਿੰਘ ਖਾਲਸਾ ਨੇ ਇੱਕ ਸਾਂਝੇ ਬਿਆਨ ਵਿੱਚ ਕਿਹਾ ਕਿ ਇਹ ਪ੍ਰੋਗਰਾਮ 21ਜੂਨ ਨੂੰ ਸਵੇਰੇ 10ਵਜੇ ਤੋਂ 12ਵਜੇ ਤਕ ਚਲਣ ਗੇ ਜਿਸ ਵਿੱਚ ਵੱਖ ਵੱਖ ਗਤਕਾ ਪਾਰਟੀਆਂ ਆਪਣੇ ਕਰਤਬ ਦਿਖਾਉਣ ਲਈ ਆ ਰਹੀਆਂ ਹਨ ਉਕਤ ਆਗੂਆਂ ਨੇ ਕਿਹਾ ਕਿ ਗੱਤਕਾ ਸਿੱਖ ਕੌਮ ਦਾ ਮਾਰਸ਼ਲ ਹੈ ਵੱਧ ਤੋਂ ਵੱਧ ਬੱਚੇ ਬੱਚੀਆਂ ਨੂੰ ਇਸ ਨਾਲ ਜੋੜਨਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ ਕਿਉਕਿ ਜਿਸ ਤਰਾਂ ਦਾ ਸਮਾਂ ਚਲ ਰਿਹਾ ਹੈ ਸਿੱਖ ਬੱਚੇ ਬੱਚੀਆਂ ਨੂੰ ਹੋਰ ਵੀ ਦਸ਼ਮੇਸ਼ ਪਿਤਾ ਵੱਲੋਂ ਬਕਸੇ ਸ਼ਸਤਰਾਂ ਨਾਲ ਜੋੜਨ ਦੀ ਲੋੜ ਹੈ ਅਤੇ ਗਤਕਾ ਸਿੱਖਣਾ ਇਸ ਦਾ ਸਭ ਤੋਂ ਪਹਿਲਾਂ ਕਦਮ ਹੈ ਇਸ ਮੌਕੇ ਹੋਰ ਵੀ ਮੈਂਬਰ ਹਾਜਰ ਸਨ

Related Articles

Back to top button