ਅੱਜ ਡੀਏਵੀ ਕਾਲਜ ਅੰਮ੍ਰਿਤਸਰ ਦੇ ਐਨਐਸਐਸ ਵਿਭਾਗ ਵੱਲੋਂ ਐਮਐਲ ਢੀਂਗਰਾ ਹਾਊਸਿੰਗ ਕੰਪਲੈਕਸ ਵਿੱਚ ਇੱਕ ਕਰੋਨਾ ਟੀਕਾਕਰਨ ਕੈਂਪ ਲਗਾਇਆ ਗਿਆ। ਡਾ: ਜੀ.ਐਸ.ਸੇਖੋਂ, ਡਾ: ਨੀਰਜ ਗੁਪਤਾ, ਡਾ: ਜੇ.ਜੇ ਮਹਿੰਦਰੂ, ਡਾ: ਆਰੀਆ ਅਤੇ ਸੁਸਾਇਟੀ ਦੇ ਪ੍ਰਧਾਨ ਸ: ਮਨਜਿੰਦਰ ਸਿੰਘ ਰੰਧਾਵਾ ਅਤੇ ਸੁਸਾਇਟੀ ਦੇ ਵਿੱਤ ਸਕੱਤਰ ਸ੍ਰੀ ਗੋਇਲ ਹਾਜ਼ਰ ਸਨ | ਡਾ: ਵਿਸ਼ਾਲ ਸ਼ਰਮਾ ਅਤੇ ਉਨ੍ਹਾਂ ਦੀ ਟੀਮ ਨੇ ਸੁਸਾਇਟੀ ਨਿਵਾਸੀਆਂ ਨੂੰ ਟੀਕਾਕਰਨ ਕੀਤਾ | ਡਾ: ਸੇਖੋਂ ਨੇ ਪੂਰੀ ਟੀਮ ਦਾ ਧੰਨਵਾਦ ਕੀਤਾ।

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।