ਅੱਜ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਜੀ ਵੱਲੋਂ ਦਾਸ ਨੂੰ ਪਾਰਟੀ ਬੁਲਾਰਾ ਨਿਯੁਕਤ ਕੀਤਾ ਗਿਆ,, ਮੈਂ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਜੀ ਬਾਦਲ,, ਸਰਦਾਰ ਬਿਕਰਮ ਸਿੰਘ ਮਜੀਠਿਆ , ਸਰਦਾਰ ਗੁਰਚਰਨ ਸਿੰਘ ਗਰੇਵਾਲ ਡਾਕਟਰ ਦਲਜੀਤ ਸਿੰਘ ਚੀਮਾ ,ਮੁੱਖ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਜੀ ਸਮੇਤ ਸਮੁੱਚੀ ਲੀਡਰਸ਼ਿਪ ਦਾ ਬਹੁਤ ਬਹੁਤ ਬਹੁਤ ਧੰਨਵਾਦ ਕਰਦਾ ਆ ਜੀ, ਅਤੇ ਸਾਰੇ ਹੀ ਇਲਾਕੇ ਦੇ ਸਮੁੱਚੇ ਆਗੂ ਤੇ ਵਰਕਰ ਸਾਹਿਬਾਨ ਜਿੰਨਾ ਨੇ ਮੈਨੂੰ ਪਾਰਟੀ ਦੀ ਚੜਦੀਕਲਾ ਲਈ ਹਮੇਸ਼ਾਂ ਪ੍ਰੇਰਣਾ ਦੇ ਕੇ ਮਾਣ ਸਨਮਾਨ ਵਿੱਚ ਸਤਿਕਾਰ ਬਖਸ਼ਿਆ ਜੀ ! ਮੈਂ ਪਾਰਟੀ ਹਾਈਕਮਾਂਡ ਨੂੰ ਵਿਸ਼ਵਾਸ ਦਿਵਾਉਂਦਾ ਹਾਂ ਕੀ ਪਿਛਲੇ ਸਮੇ ਵਿੱਚ ਪੰਜਾਬ ਦੀ ਆਪਣੀ ਸਰਕਾਰ ਸ਼੍ਰੋਮਣੀ ਅਕਾਲੀ ਦਲ ਵੱਲੋ ਕੀਤੇ ਹੋਏ ਕੰਮ ਨੂੰ ਮੀਡੀਆ ਦੇ ਜਰੀਏ ਲੋਕਾਂ ਤੱਕ ਪਹੁੰਚਾਉਣ ਦਾ ਯਤਨ ਕਰਾਗੇ ਅਤੇ ਆਮ ਆਦਮੀ ਸਰਕਾਰ ਦੀ ਝੂਠ ਦੇ ਬੁਨਿਆਦ ਦੇ ਬਣੀ ਸਰਕਾਰ ਦੀ ਅਸਲੀਅਤ ਲੋਕਾਂ ਨੂੰ ਦਿਵਾਗੇ !