ਸ਼੍ਰੋਮਣੀ ਅਕਾਲ ਦਲ ਦੇ ਉਮੀਦਵਾਰ ਮਹਿੰਦਰ ਸਿੰਘ ਕੇਪੀ ਵੱਲੋਂ ਅੱਜ ਹਲਕਾ ਨਕੋਦਰ ਦੇ ਵਿੱਚ ਵੱਖ-ਵੱਖ ਪਿੰਡਾਂ ਅਤੇ ਨਕੋਦਰ ਸ਼ਹਿਰ ਦੇ ਵਿੱਚ ਚੋਣ ਪ੍ਰਚਾਰ ਕੀਤਾ ਗਿਆ। ਤਨਕ ਉਧਰ ਚੋਣ ਪ੍ਰਚਾਰ ਕੀਤਾ ਨਕੋਦਰ ਤੋਂ ਹਲਕਾ ਇੰਚਾਰਜ ਸਰਦਾਰ ਗੁਰਪਰਤਾਪ ਸਿੰਘ ਵਡਾਲਾ ਦੇ ਗਵਾਹੀ ਦੇ ਵਿੱਚ ਵਿਸ਼ਾਲ ਮੀਟਿੰਗਾਂ ਹੋਈਆਂ ਜੇਕਰ ਗੱਲ ਕਰੀਏ ਤਾਂ ਇਹਨਾਂ ਇਲੈਕਸ਼ਨਾਂ ਦੀ ਤਾਂ ਪਿੰਡਾਂ ਅਤੇ ਸ਼ਹਿਰਾਂ ਦੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦੇ ਹੱਕ ਦੇ ਵਿੱਚ ਲੋਕਾਂ ਦੇ ਇਹ ਵੱਡੇ ਇਕੱਠ ਹੋ ਰਹੇ ਹਨ ਬੇਸਿਕ ਕੁਝ ਸਾਲਾਂ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸੱਤਾ ਦੇ ਵਿੱਚ ਨਹੀਂ ਹੈ ਪਰ ਹੁਣ ਲੋਕਾਂ ਨੂੰ ਇਹ ਮਹਿਸੂਸ ਹੋਣ ਲੱਗ ਪਿਆ ਹੈ ਕਿ ਪੰਜਾਬ ਦੇ ਵਿੱਚ ਜਿੰਨਾ ਵੀ ਵਿਕਾਸ ਹੋਇਆ ਹੈ ਉਹ ਸਿਰਫ ਪੰਜਾਬ ਦੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਹੀ ਹੋਇਆ ਹੈ ਅਤੇ ਹੁਣ ਜਲੰਧਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਹਿੰਦਰ ਸਿੰਘ ਕੇਪੀ ਵੱਲੋਂ ਜਦੋਂ ਚੋਣ ਪ੍ਰਚਾਰ ਕੀਤਾ ਜਾਂਦਾ ਹੈ ਤਾਂ ਅਕਸਰ ਲੋਕ ਸਟੇਜ ਦੇ ਉੱਪਰ ਇਹ ਕਹਿੰਦੇ ਹੋ ਨਜ਼ਰ ਆਉਂਦੇ ਹਨ ਕਿ ਅਸੀਂ ਬਦਲਾਅ ਦੇ ਲਾਲਚ ਵਿੱਚ ਸੂਬਾ ਸਰਕਾਰ ਦੀਆਂ ਗੱਲਾਂ ਵਿੱਚ ਆ ਕੇ 92 ਵਿਧਾਇਕ ਜਿਤਾ ਦਿੱਤੇ ਪਰ ਮੁੱਖ ਮੰਤਰੀ ਨੇ ਸਿਰਫ ਗੱਲਾਂ ਤੋਂ ਇਲਾਵਾ ਪੰਜਾਬ ਦੇ ਵਿੱਚ ਕੋਈ ਵੀ ਵਿਕਾਸ ਨਹੀਂ ਕੀਤਾ ਪਹਿਲਾਂ ਪੰਜ ਸਾਲ ਕਾਂਗਰਸ ਨੇ ਵੀ ਕੋਈ ਡੱਕਾ ਨਹੀਂ ਤੋੜਿਆ ਅਤੇ ਹੁਣ ਉਸ ਤੋਂ ਵੀ ਮਾੜਾ ਹਾਲ ਪੰਜਾਬ ਦੇ ਵਿੱਚ ਆਮ ਪਾਰਟੀ ਦੀ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਕੀਤਾ ਹੋਇਆ ਹੈ ਪੰਜਾਬ ਦੇ ਵਿੱਚ ਕੋਈ ਵੀ ਲਾਆ ਆਰਡਰ ਦੀ ਸਥਿਤੀ ਨਹੀਂ ਹੈ ਅਤੇ ਪੰਜਾਬ ਦੇ ਲੋਕ ਹੁਣ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰਦੇ ਹਨ ਤਾਂ ਮਹਿੰਦਰ ਸਿੰਘ ਕੇਪੀ ਵੱਲੋਂ ਵੀ ਸਟੇਜ ਤੇ ਮੋੜਤ ਕਰਦੇ ਹੋਏ ਜਲੰਧਰ ਦੇ ਹਲਕਾ ਨਕੋਦਰ ਵਾਸੀਆਂ ਨਾਲ ਇਹ ਪ੍ਰਣ ਕੀਤਾ ਗਿਆ ਕਿ ਜਿੱਤਣ ਤੋਂ ਬਾਅਦ ਤੁਸੀਂ ਦਾਸ ਦੀ ਜੋ ਵੀ ਡਿਊਟੀ ਲਗਾਓਗੇ ਜਿਹੜਾ ਵੀ ਵਿਕਾਸ ਕਾਰਜ ਅਧੂਰਾ ਹੋਵੇਗਾ ਮੈਂ ਉਹ ਪਹਿਲ ਦੇ ਅਧਾਰ ਤੇ ਕਰਵਾਵਾਂਗਾ ਅਤੇ ਜਿਹੜੇ ਮਸਲੇ ਸਰਕਾਰਾਂ ਅਣਦੇਖਿਆ ਕਰਦੀਆਂ ਹਨ ਸੰਸਦ ਦੇ ਵਿੱਚ ਮੈਂ ਉਹਨਾਂ ਨੂੰ ਉਠਾ ਕੇ ਜਲਦ ਤੋ ਜਲਦ ਹੱਲ ਕਰਵਾਵਾਂਗਾ ਅਤੇ ਹੁਣ ਵੀ ਮੈਂ ਆਪ ਸਭ ਨੂੰ ਬੇਨਤੀ ਕਰਦਾ ਹਾਂ ਕਿ ਆਪਣਾ ਕੀਮਤੀ ਵੋਟ ਹੁਣ ਵਿਕਾਸ ਵਾਲੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਦੇ ਵਿੱਚ ਭਗਤਾਉਣਾ ਤਾਂ ਜੋ ਪੰਜਾਬ ਨੂੰ ਮੁੜ ਤੋਂ ਖੁਸ਼ਹਾਲ ਅਤੇ ਵਿਕਾਸ ਦੀ ਲੀਹ ਤੇ ਲੈ ਕੇ ਜਾ ਸਕੀਏ

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।