ਅੱਜ ਮਿਤੀ10-06-2024 ਨੂੰ ਕਿਰਤੀ ਕਿਸਾਨ ਯੂਨੀਅਨ ਦੀ ਮੀਟਿੰਗ ਨੂਰਮਹਿਲ ਵਿਖੇ ਕੀਤੀ ਗਈ ਜਿਸ ਵਿਚ ਹੁਸ਼ਿਆਰਪੁਰ ਦੇ ਪਿੰਡ ਟਾਹਲੀ ਵਿਚ ਆਮ ਆਦਮੀ ਪਾਰਟੀ ਦੇ ਆਗੂਆਂ ਤੋਂ ਸੁਆਲ ਪੁਸ਼ਨ ਵਾਲੇ ਮਜ਼ਦੂਰਾਂ ਨੂੰ ਜੇਲ੍ਹਾਂ ਵਿਚ ਡਕਣ ਦੀ ਪੁਰਜ਼ੋਰ ਨਿਖੇਧੀ ਕੀਤੀ ਅਤੇ ਮਿਤੀ 13-06-2024 ਨੂੰ ਹੁਸ਼ਿਆਰਪੁਰ ਵਿਚ ਕਿਤੇ ਜਾਣ ਵਾਲੇ ਰੋਸ ਪ੍ਰਦਰਸ਼ਨ ਵਿਚ ਭਰਵੀਂ ਸ਼ਮੂਲੀਅਤ ਕਰਨ ਦਾ ਅਹਿਦ ਲਿਆ ਮੀਟਿੰਗ ਵਿਚ ਜਿਲਾ ਪ੍ਰਧਾਨ ਸੰਤੋਖ ਸਿੰਘ ਸੰਧੂ ਸਕੱਤਰ ਗੁਰਕਮਲ ਸਿੰਘ ਗੁਰਨਾਮ ਸਿੰਘ ਤੱਗੜ ਸੁਰਜੀਤ ਸਿੰਘ ਸਮਰਾ ਸੁਰਿੰਦਰ ਸਿੰਘ ਕੰਦੋਲਾ ਹਰਦੀਪ ਸਿੰਘ ਤਰਪ੍ਰੀਤ ਸਿੰਘ ਉੱਪਲ ਗੁਰਮੇਲ ਸਿੰਘ ਹਾਜ਼ਰ ਸਨ
Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।