
ਗੁਰਦਵਾਰਾ ਗੁਰਦੇਵ ਨਗਰ ਵਿਖੇ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸੇਸ ਗੁਰਮਤਿ ਸਮਾਗਮ ਕਰਵਾਏ ਗਏ ਧੰਨ ਧੰਨ ਸਾਹਿਬ ਸ੍ਰੀ ਗੁਰੂ ਰਾਮਦਾਸ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸੇਸ ਗੁਰਮਤਿ ਸਮਾਗਮ ਗੁਰਦੁਆਰਾ ਗੁਰਦੇਵ ਨਗਰ ਨਵੀਂ ਦਾਣਾ ਮੰਡੀ ਵਿਖੇ ਕਰਵਾਏ ਗਏ ਸਮਾਗਮ ਦੀ ਆਰੰਭਤਾ ਸ੍ਰੀ ਰਹਿਰਾਸ ਸਾਹਿਬ ਜੀ ਪਾਠ ਨਾਲ ਹੋਈ ਉਪਰੰਤ ਗੁਰੂ ਘਰ ਦੇ ਹਜ਼ੂਰੀ ਰਾਗੀ ਜਥਾ ਭਾਈ ਰਵਿੰਦਰ ਸਿੰਘ।

ਗੁਰਦਵਾਰਾ ਗੁਰਦੇਵ ਨਗਰ ਵਿਖੇ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸੇਸ ਗੁਰਮਤਿ ਸਮਾਗਮ ਕਰਵਾਏ ਗਏ ਧੰਨ ਧੰਨ ਸਾਹਿਬ ਸ੍ਰੀ ਗੁਰੂ ਰਾਮਦਾਸ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸੇਸ ਗੁਰਮਤਿ ਸਮਾਗਮ ਗੁਰਦੁਆਰਾ ਗੁਰਦੇਵ ਨਗਰ ਨਵੀਂ ਦਾਣਾ ਮੰਡੀ ਵਿਖੇ ਕਰਵਾਏ ਗਏ ਸਮਾਗਮ ਦੀ ਆਰੰਭਤਾ ਸ੍ਰੀ ਰਹਿਰਾਸ ਸਾਹਿਬ ਜੀ ਪਾਠ ਨਾਲ ਹੋਈ ਉਪਰੰਤ ਗੁਰੂ ਘਰ ਦੇ ਹਜ਼ੂਰੀ ਰਾਗੀ ਜਥਾ ਭਾਈ ਰਵਿੰਦਰ ਸਿੰਘ। ਜੀ ਨੇ ਰਸਭਿੰਨਾ ਕੀਰਤਨ ਕੀਤਾ ਗੁਰੂ ਘਰ ਹੈੱਡ ਗ੍ਰੰਥੀ ਹਰਜਿੰਦਰ ਸਿੰਘ ਜੀ ਨੇ ਗੁਰੂ ਰਾਮਦਾਸ ਜੀ ਦੇ ਜੀਵਨ ਤੇ ਚਾਨਣਾ ਪਾਇਆ ਉਪਰੰਤ ਬੀਬੀ ਬਲਜਿੰਦਰ ਕੌਰ ਖੰਡੂਰ ਸਾਹਿਬ ਵਾਲਿਆਂ ਨੇ ਕੀਰਤਨ ਸਰਵਣ ਕਰਵਾ ਕੇ ਨਿਹਾਲ ਕੀਤਾ ਅਖੀਰ ਵਿਚ ਪੰਥ ਪ੍ਰਸਿੱਧ ਰਾਗੀ ਜਥਾ ਭਾਈ ਤਰਨਵੀਰ ਸਿੰਘ ਜੀ ਰੱਬੀ ਦੇ ਜਥੇ ਨੇ ਗੁਰੂ ਰਾਮਦਾਸ ਜੀ ਦੀ ਉਸਤਤ ਵਿੱਚ ਗੁਰੂ ਜਸ ਸਰਵਣ ਕਰਵਾਇਆ ਸਟੇਜ ਸਕੱਤਰ ਦੀ ਸੇਵਾ ਗੁਰੂ ਘਰ ਦੇ ਮੁੱਖ ਸੇਵਾਦਾਰ ਰਾਜਿੰਦਰ ਸਿੰਘ ਮਿਗਲਾਨੀ ਨੇ ਨਿਭਾਈ ਓਹਨਾ ਗੁਰੂ ਘਰ ਵਿੱਚ ਸਿੱਖੀ ਦੀ ਚੜਦੀਕਲਾ ਲਈ ਚਲ ਰਰੇ ਕਾਰਜਾਂ ਬਾਰੇ ਜਾਣਕਾਰੀ ਦਿਤੀ ਓਹਨਾ ਦੱਸਿਆ ਗੁਰੂ ਘਰ ਵਿੱਚ ਕਰਵਾਏ ਗੁਰਮਤਿ ਸਮਾਗਮ ਤਾਂ ਹੀ ਸਫਲ ਹਨ ਜੇ ਅਸੀ ਬਾਣੀ ਬਾਣੇ ਦੇ ਧਾਰਨੀ ਬਣਕੇ ਜੀਵੀਏ ਸਾਰੇ ਸਮਾਗਮਾ ਦੀ ਦੇਖ ਰੇਖ ਹਰਪ੍ਰੀਤ ਸਿੰਘ ਨੀਟੂ ਸੀਨੀਅਰ ਮੀਤ ਪਰਧਾਨ ਕਰ ਰਹੇ ਸਨ ਸਮਾਗਮ ਵਿੱਚ ਹੋਰਨਾਂ ਤੋਂ ਇਲਾਵਾ ਅਮਰਜੀਤ ਸਿੰਘ ਗੁਰਦੇਵ ਨਗਰ। ਚਰਨਜੀਤ ਸਿੰਘ ਸੇਠੀ ਰਜਿੰਦਰ ਸਿੰਘ ਮੋਹਨ ਸਿੰਘ ਕਿਰਪਾਲ ਸਿੰਘ ਕਾਲਾ ਪਵਨਦੀਪ ਸਿੰਘ ਹਰਮਨਜੋਤ ਸਿੰਘ ਜਪਨੂਰ ਸਿੰਘ ਰਵਿੰਦਰ ਗਗਨਦੀਪ ਸਿੰਘ ਜਸਪਾਲ ਸਿੰਘ ਮਿਗਲਾਨੀ ਗੁਰਵਿੰਦਰ ਸਿੰਘ ਤਰਸੇਮ ਸਿੰਘ ਗੁਰਮੀਤ ਸਿੰਘ ਅਮਰੀਕ ਸਿੰਘ ਬੱਠਲਾ ਹਰਜਿੰਦਰ ਸਿੰਘ ਕੁੱਕੀ ਹਰਪ੍ਰੀਤ ਸਿੰਘ ਸੋਨੂ ਸਰਬਪ੍ਰੀਤ ਕੌਰ ਨਵਲ ਦੀਪ ਕੌਰ ਹਰਜਿੰਦਰ ਕੌਰ ਸੁਰਜੀਤ ਕੌਰ ਸਤਵੰਤ ਕੌਰ ਹਰਲੀਨ ਕੌਰ ਅਤੇ ਜਸਵਿੰਦਰ ਕੌਰ ਸਮੇਤ ਵੱਡੀ ਗਿਣਤੀ ਵਿਚ ਸੰਗਤ ਹਾਜ਼ਰ ਸੀ



