
ਗੁਰੂ ਨਾਨਕ ਸਾਹਿਬ ਦੇ ਵਿਆਹ ਪੁਰਬ ਦੇ ਟੂ ਵੀਲਰ ਡੀਲਰ ਐਸੋਸੀਏਸ਼ਨ ਵੱਲੋਂ ਲੱਡੂ ਵੰਡੇ ਗਏ ਤੇ ਚਾਹ ਲੰਗਰ ਲਾਏ ਗਏ। ਜਗਤ ਗੁਰੂ ਧੰਨ ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਤੇ ਟੂ ਵ੍ਹੀਲਰ ਡੀਲਰ ਐਸੋਸੀਏਸ਼ਨ ਵੱਲੋਂ ਲੱਡੂ ਵੰਡੇ ਗਏ ਅਤੇ ਚਾਹ ਦੇ ਲੰਗਰ ਲਾਏ ਗਏ ਇਸ ਮੌਕੇ ਤੇ ਬੋਲਦਿਆਂ ਪ੍ਰਧਾਨ ਤਜਿੰਦਰ ਸਿੰਘ ਪਰਦੇਸੀਂ ਹਰਪਰੀਤ ਸਿੰਘ ਨੀਟੂ ਅਤੇ ਬੀਬੀ ਬਹਿਲ ਨੇ ਕਿਹਾ ਹਾਲਾਂ ਕਿ ਸਾਡੇ ਪੰਜਾਬ ਵਿੱਚ ਹੜ੍ਹ ਆਏ ਹੋਏ ਹਨ ਗੁਰੂ ਨਾਨਕ ਸਾਹਿਬ ਜੀ ਦੇ ਵਿਆਹ ਪੂਰਬ ਨੂੰ ਮਨਾਉਣਾ ਵੀ ਸਾਡੀ ਪ੍ਰੰਪਰਾ ਹੈ ਇਸ ਦਿਨ ਤੋਂ ਪ੍ਰੇਰਨਾ ਲੈਂਦੇ ਹੋਵੇ ਅਸੀ ਗੁਰੂ ਨਾਨਕ ਸਾਹਿਬ ਜੀ ਵਲੋ ਪਾਏ ਪੂਰਨੇ ਨਾਮ ਜਪੋ ਵੰਡ ਛਕੋ ਤੇ ਕਿਰਤ ਕਰੋ ਦੇ ਸਿਧਾਂਤ ਤੇ ਸਾਨੂੰ ਸਭ ਨੂੰ ਚਲਣਾ ਚਾਹੀਦਾ ਹੈ ਇਸ ਮੌਕੇ ਤੇ ਸੁਰੇਸ਼ ਕੁਮਾਰ ਸਾਲੂ ਬਬਰੀਕ ਥਾਪਰ ਲੱਕੀ ਸਿੱਕਾ ਹਰਪ੍ਰੀਤ ਸਿੰਘ ਸੋਨੂ ਮਨਪ੍ਰੀਤ ਸਿੰਘ ਬਿੰਦਰਾ ਗੁਰਮੀਤ ਸਿੰਘ ਭਾਟੀਆ ਸੋਨੂ ਬਹਿਲ ਵਿੱਕੀ ਸਿੱਕਾ ਸੇਵਾ ਕਰ ਰਹੇ ਸਨ
Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।