
*
ਚੰਡੀਗੜ੍ਹ, 21 ਮਈ ( )- ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਅੱਜ ਯਾਦਵਿੰਦਰ ਸਿੰਘ ਬੁੱਟਰ ਨੂੰ ਪੰਜਾਬ ਭਾਜਪਾ ਦਾ ਬੁਲਾਰਾ ਨਿਯੁਕਤ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਭਾਜਪਾ ਦੇ ਸੂਬਾ ਸਕੱਤਰ ਅਨਿਲ ਸਰੀਨ ਨੇ ਦੱਸਿਆ ਕਿ ਪੰਜਾਬ ਭਾਜਪਾ ਵੱਲੋਂ ਯਾਦਵਿੰਦਰ ਨੂੰ ਪਾਰਟੀ ਦਾ ਬੁਲਾਰਾ ਬਣਾ ਕੇ ਪਾਰਟੀ ਦੀ ਮਜਬੂਤੀ ਲਈ ਵੱਡਾ ਕੰਮ ਕੀਤਾ ਗਿਆ ਹੈ। ਯਾਦਵਿੰਦਰ ਇੱਕ ਤੇਜ ਤਰਾਰ ਆਗੂ ਸਨ, ਜਿਨਾਂ ਦੀ ਕਾਬਲੀਅਤ ਨਾਲ ਪਾਰਟੀ ਹੋਰ ਵਧੇਰੀ ਮਜਬੂਤੀ ਹਾਸਿਲ ਕਰੇਗੀ।
Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।