Sliderपंजाब

ਡੀ.ਸੀ. ਦਫ਼ਤਰਾਂ ਦੇ ਕਰਮਚਾਰੀ 7 ਦਸੰਬਰ ਤੋਂ 9 ਦਸੰਬਰ ਤੱਕ 3 ਦਿਨ ਹੜਤਾਲ ਕਰਕੇ ਧਰਨੇ ਲਾਉਣਗੇ, 10, 11 ਦਸੰਬਰ 02 ਦਿਨ ਸਮੂਹ ਛੁੱਟੀ ਕਰਕੇ ਦਫ਼ਤਰ ਬੰਦ ਰਹਿਣਗੇ।

ਜਾਲੰਧਰ
ਡੀ.ਸੀ. ਦਫ਼ਤਰਾਂ ਦੇ ਕਰਮਚਾਰੀਆਂ ਦੀਆਂ ਮੰਗਾਂ ਦਾ ਹੱਲ ਨਾ ਹੋਣ ਤੇ ਸੂਬੇ ਦੇ ਡੀ.ਸੀ. ਦਫ਼ਤਰਾਂ ਦੇ ਕਰਮਚਾਰੀ ਸੰਘਰਸ਼ ਦੇ ਰਾਹ ’ਤੇ ਹਨ। ਜ਼ਿਲ੍ਹਾ ਜਲੰਧਰਾਂ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਤਜਿੰਦਰ ਸਿੰਘ ਨੰਗਲ ਅਤੇ ਸੂਬਾ ਜਨਰਲ ਸਕੱਤਰ ਨਰਿੰਦਰ ਸਿੰਘ ਚੀਮਾ ਨੇ ਕਿਹਾ ਕਿ ਲਾਜ਼ਮੀ ਮੰਗਾਂ ਸਬੰਧੀ ਜਥੇਬੰਦੀ ਦੀਆਂ ਮਿਤੀ 30-06-2026 ਅਤੇ 27-07-2026 ਨੂੰ ਪੰਜਾਬ ਭਵਨ, ਚੰਡੀਗੜ੍ਹ ਵਿਖੇ ਮਾਲ ਮੰਤਰੀ, ਪੰਜਾਬ ਨਾਲ ਸਹਿਕਰਮੀਆਂ ਦੇ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਮੀਟਿੰਗਾਂ ਹੋਈਆਂ, ਪਰ ਕਰੀਬ 4 ਮਹੀਨੇ ਦਾ ਸਮਾਂ ਲੰਘ ਜਾਣ ’ਤੇ ਵੀ ਮੰਗਾਂ ਦਾ ਕੋਈ ਹੱਲ ਨਹੀਂ ਕੀਤਾ ਗਿਆ ਅਤੇ ਨਾ ਹੀ ਜਥੇਬੰਦੀ ਨਾਲ ਦੁਬਾਰਾ ਕੋਈ ਗੱਲਬਾਤ ਕੀਤੀ ਗਈ ਹੈ।

Related Articles

Back to top button