.ਐਸ.ਐਮ.ਐਸ.ਯੂ., ਪੰਜਾਬ ਜੀ ਦੀ ਤਾਇਨਾਤੀ ਹੋਣ ਤੇ ਪੀ.ਐਸ.ਐਮ.ਐਸ. ਯੂਨਿਟ ਜਲੰਧਰ ਦੇ ਆਗੂਆਂ ਵੱਲੋਂ ਉਨ੍ਹਾਂ ਨੂੰ ਗੁਲਦਸਤਾ ਭੇਂਟ ਕਰਕੇ ਨਿੱਘਾ ਸਵਾਗਤ ਕੀਤਾ ਗਿਆ।
ਤੇਜਿੰਦਰ ਸਿੰਘ ਨੰਗਲ ਪ੍ਰਧਾਨ ਨੇ ਕਿਹਾ ਕੇ ਇਹਨਾਂ ਦੇ ਆਉਣ ਨਾਲ ਪੀ.ਐਸ.ਐਮ.ਐਸ., ਯੂਨਿਟ ਜਲੰਧਰ ਨੂੰ ਹੋਰ ਬਲ ਮਿਲਿਆ ਹੈ। ਨੰਗਲ ਨੇ ਕਿਹਾ ਕੇ ਆਸ ਕਰਦੇ ਆ ਕੇ ਪਰਮਾਰ ਜੀ ਜੱਥੇਬੰਦੀ ਨੂੰ ਪੂਰਾ ਸਹਿਯੋਗ ਦੇਣਗੇ। ਪਰਮਾਰ ਜੀ ਨੇ ਜੱਥੇਬੰਦੀ ਨੂੰ ਵਿਸ਼ਵਾਸ਼ ਦਿਵਾਇਆ ਕੇ ਉਨ੍ਹਾਂ ਵੱਲੋਂ ਜੱਥੇਬੰਦੀ ਨੂੰ ਪੂਰਨ ਸਹਿਯੋਗ ਦਿੱਤਾ ਜਾਵੇਗਾ।
ਇਸ ਮੌਕੇ ਤੇ ਜੋਰਾਵਰ ਸਿੰਘ, ਵਿਨੋਦ ਸਾਗਰ, ਰਣਜੀਤ ਰਾਵਤ, ਸੁਖਦੇਵ ਬਸਰਾ, ਪਵਨ ਕੁਮਾਰ, ਹਰਪ੍ਰੀਤ ਸਿੰਘ, ਸੁਖਦੇਵ ਹਵਾਸ, ਪੰਕਜ ਕੁਮਾਰ, ਰਜਿੰਦਰ ਸਿੰਘ, ਮੋਤੀ ਲਾਲ, ਪ੍ਰਦੀਪ ਪਾਲ ਅਤੇ ਵਰਿੰਦਰਜੀਤ ਸਿੰਘ ਹਾਜ਼ਰ ਸਨ।
Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।