ਚੰਡੀਗੜ੍ਹ  :  ਪੰਜਾਬ ਦੀਆਂ ਪੰਚਾਇਤੀ ਚੋਣਾ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਰਕਾਰੀ ਮਸ਼ਿਨਰੀ ਦੀ ਹੋ ਰਹੀ ਦੁਰਵਰਤੋਂ ਤੇ ਕੀਤੀ ਜਾ ਰਹੀ ਧੱਕੇਸ਼ਾਹੀ ਖ਼ਿਲਾਫ਼ ਭਾਜਪਾ ਦੇ ਵਫ਼ਦ ਨੇ ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦੀ ਅਗਵਾਈ ਵਿੱਚ ਜਿਸ ਵਿੱਚ ਸੀਨੀਅਰ ਭਾਜਪਾ ਆਗੂ ਕੇਵਲ ਸਿੰਘ ਢਿੱਲੋ ਤੇ ਐਨਕੇ ਵਰਮਾ ਸ਼ਾਮਲ ਸਨ ਨੇ ਚੋਣ ਕਮਿਸ਼ਨ ਪੰਜਾਬ ਨਾਲ ਚੰਡੀਗੜ ਵਿਖੇ ਮੁਲਾਕਾਤ ਕਰਕੇ ਪੰਚਾਇਤੀ ਚੋਣਾਂ ਵਿੱਚ ਭਗਵੰਤ ਮਾਨ ਸਰਕਾਰ ਵੱਲੋਂ ਲੋਕਤੰਤਰ ਦੇ ਕੀਤੇ ਜਾ ਰਹੇ ਘਾਣ ਬਾਰੇ ਜਾਣੂ ਕਰਵਾਇਆ ,ਵਾਰਡਬੰਦੀ ਤੇ ਵੋਟਰ ਸੂਚੀਆਂ ਦਾ ਮੁੱਦਾ ਵੀ ਉਠਾਇਆ ਦੱਸਿਆ ਕਿ ਵਿਰੋਧ ਧਿਰ ਦੇ ਉਮੀਦਵਾਰਾਂ ਨੂੰ ਨਹੀਂ ਮਿਲ ਰਹੀ ਐਨਓਸੀ ।ਪੰਜਾਬ ਦੀਆਂ ਪੰਚਾਇਤੀ ਚੋਣਾ ਨਿਰਪੱਖਤਾ ਨਾਲ ਕਰਵਾਉਣ ਦੀ ਬੇਨਤੀ ਕੀਤੀ ॥

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।