Sliderपंजाब

ਪੰਜਾਬ ਪੁਲਿਸ ਵਲੋਂ ਕੇਂਦਰੀ ਏਜੰਸੀ ਨਾਲ ਸਾਂਝੀ ਕਾਰਵਾਈ ਕਰਦਿਆਂ ਚੰਡੀਗੜ੍ਹ ਗ੍ਰੇਨੇਡ ਧਮਾਕੇ ਦੇ ਮੁੱਖ ਦੋਸ਼ੀ ਗ੍ਰਿਫਤਾਰ

ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀ ਨਾਲ ਸਾਂਝੀ ਕਾਰਵਾਈ ਕਰਦਿਆਂ ਚੰਡੀਗੜ੍ਹ ਗ੍ਰੇਨੇਡ ਧਮਾਕੇ ਦੇ ਮੁੱਖ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ। ਰੋਹਨ ਮਸੀਹ ਵਾਸੀ ਪਿੰਡ ਪਾਸੀਆ, ਥਾਣਾ ਰਾਮਦਾਸ, ਅੰਮ੍ਰਿਤਸਰ ਦਿਹਾਤੀ ਦੀ ਗਿ੍ਫ਼ਤਾਰੀ ਅਤੇ ਬਾਕੀ ਮੁਲਜ਼ਮਾਂ ਦੀ ਸ਼ਨਾਖ਼ਤ ਨਾਲ ਮਾਮਲਾ ਸੁਲਝ ਗਿਆ ਹੈ |

ਉਸ ਦੇ ਕਬਜ਼ੇ ਵਿੱਚੋਂ ਇੱਕ 9 ਐਮਐਮ ਗਲਾਕ ਪਿਸਤੌਲ ਸਮੇਤ ਅਸਲਾ ਬਰਾਮਦ ਹੋਇਆ।ਇਸ ਸਾਰੀ ਸਾਜ਼ਿਸ਼ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਚੰਡੀਗੜ੍ਹ ਪੁਲਿਸ ਨਾਲ ਮਿਲ ਕੇ ਕੀਤੀ ਜਾ ਰਹੀ ਹੈ।ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਅੰਮ੍ਰਿਤਸਰ ਦੀ ਹਿਰਾਸਤ ਵਿੱਚ ਮੁਲਜ਼ਮਮੁੱਢਲੇ ਖੁਲਾਸੇ ਵਿੱਚ, ਰੋਹਨ ਨੇ 11.09.2024 ਨੂੰ #ਚੰਡੀਗੜ੍ਹ ਵਿੱਚ ਹੋਏ ਗ੍ਰਨੇਡ ਧਮਾਕੇ ਵਿੱਚ ਆਪਣੀ ਭੂਮਿਕਾ ਨੂੰ ਸਵੀਕਾਰ ਕੀਤਾ।

Related Articles

Back to top button