ਬਾਪੂ ਲਾਲ ਬਾਦਸ਼ਾਹ ਦੀ ਯਾਦ ਵਿਚ ਸਲਾਨਾ ਮੇਲਾ ਗੱਦੀ ਨਸ਼ੀਨ ਸੁਰਿੰਦਰ ਕੁਮਾਰ ਛਿੰਦਾ ਜੇ ਦਰਬਾਰ ਵਿਚ ਭਗਵਾਨ ਵਾਲਮੀਕਿ ਮੁਹੱਲਾ ਵਿਖੇ ਕਰਵਾਇਆ ਗਿਆ ਜਿਸ ਵਿੱਚ ਵੱਖ ਵੱਖ ਕਵਲਾ ਨੇ ਹਾਜ਼ਰੀ ਭਰ ਕੇ ਕਵਾਲੀਆਂ ਪੇਸ਼ ਕੀਤੀਆਂ ਇਸ ਮੌਕੇ ਤੇ ਮੁੱਖ ਮਹਿਮਾਨ ਸਰਦਾਰ ਕਮਲਜੀਤ ਭਾਟੀਆ ਸਾਬਕਾ ਸੀਨੀਅਰ ਡਿਪਟੀ ਮੇਅਰ ਸ੍ਰੀ ਚੰਦਰ ਗਰੇਵਾਲ ਸ੍ਰੀ ਦੀਪਕ ਜੌੜਾ ਅਸ਼ਵਨੀ ਕੁਮਾਰ ਮਨਪ੍ਰੀਤ ਸਿੰਘ ਸੋਨੂੰ ਬਾਲਮੀਕੀ  ਸਨੀ ਕੁਮਾਰ  ਲਲਿਤ ਬੱਬੂ ਤੋਂ ਇਲਾਵਾ ਸ਼ਹਿਰ ਦੇ ਵੱਖ ਵੱਖ ਪਤਵੰਤੇ ਸੱਜਣਾਂ ਨੇ ਹਿੱਸਾ ਲਿਆ ਪ੍ਰਬੰਧਕ ਕਮੇਟੀ ਨੇ ਆਏ ਮਹਿਮਾਨਾਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਇਸ ਮੌਕੇ ਤੇ ਲੰਗਰ ਭੰਡਾਰਾ ਵੀ ਅਤੁੱਟ ਵਰਤਿਆ

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।