ਕਲ ਜੋ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਅੰਬੇਡਕਰ ਜੀ ਦੀ ਪ੍ਰਤਿਮਾ ਨਾਲ ਤੋੜ ਫੋੜ ਕੀਤੀ ਗਈ ਹੈ ਇਹ ਬਹੁਤ ਸ਼ਰਮਨਾਕ ਘਟਨਾ ਹੈ ਦਿਨ ਦਿਹਾੜੇ ਇੰਨੇ ਵੱਡੇ ਸ਼ਹਿਰ ਵਿੱਚ ਇਹੋ ਜਿਹੀ ਘਟਨਾ ਤੋ ਸਾਫ਼ ਪਤਾ ਲੱਗ ਰਿਹਾ ਹੈ ਕਿ ਕੇਂਦਰ ਦੀ ਭਾਜਪਾ ਸਰਕਾਰ ਅਤੇ ਪੰਜਾਬ ਦੀ ਆਪ ਸਰਕਾਰ ਪੂਰੀ ਤਰਾਂ ਨਾਲ ਫੇਲ ਹੋ ਚੁੱਕੀ ਹੈ । ਯੂਥ ਕਾਂਗਰਸ ਇਸ ਘਟਨਾ ਕਾਰਨ ਪੰਜਾਬ ਸਰਕਾਰ ਅਤੇ ਕੇਂਦਰ ਦੀ ਸਰਕਾਰ ਦੀ ਨਿਖੇਧੀ ਕਰਦੀ ਹੈ । ਪੰਜਾਬ ਦਾ ਮਾਹੌਲ ਆਊਟ ਆਫ਼ ਕੰਟਰੋਲ ਹੋ ਚੁੱਕਿਆ ਹੈ । ਇਸ ਮੌਕੇ ਤੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸ਼੍ਰੀ ਮੋਹਿਤ ਮਹਿੰਦਰਾ, ਜਿਲਾ ਯੂਥ ਕਾਂਗਰਸ ਦੇ ਪ੍ਰਧਾਨ ਰਣਦੀਪ ਸਿੰਘ ਲੱਕੀ ਸੰਧੂ, ਰਜਿੰਦਰ ਬੇਰੀ ਪ੍ਰਧਾਨ ਜਲੰਧਰ ਸ਼ਹਿਰੀ ਕਾਂਗਰਸ, ਬੋਬ ਮਲਹੋਤਰਾ ਪ੍ਰਧਾਨ ਯੂਥ ਕਾਂਗਰਸ ਕੈਂਟ, ਰਾਘਵ ਜੈਨ, ਬਾਵਾ, ਗੋਲੂ, ਸਤਪਾਲ ਮਿੱਕਾ, ਰਵਿੰਦਰ ਲਾਡੀ, ਬੌਬੀ ਜੋਸ਼ੀ, ਰਵੀ ਬੱਗਾ, ਸ਼ਿਵਮ ਪਾਠਕ, ਸਤਿਅਮ ਜੈਰਥ, ਭਾਨੂ ਠਾਕੁਰ, ਬ੍ਰੈਟਲੀ ਮੌਜੂਦ ਸਨ

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।