ਜਲੰਧਰ()19 ਸਤੰਬਰ ਨੂੰ ਸ਼ੁਰੂ ਹੋ ਰਹੀ ਭਗਵਤ ਕਥਾ ਆਰੰਭ ਹੋ ਰਹੀ ਹੈ। ਉਸ ਸਬੰਧ ਵਿੱਚ ਵਿਸ਼ਾਲ ਕਲਸ਼ ਯਾਤਰਾ ਕੰਪਨੀ ਬਾਗ ਚੌਂਕ ਤੋਂ ਆਰੰਭ ਹੋ ਕੇ ਵੱਖ-ਵੱਖ ਪੜਾਵਾਂ ਤੋਂ ਜਦੋਂ ਪੁਲੀ ਅਲੀ ਮੁਹੱਲਾ ਵਿਖੇ ਪਹੁੰਚੀ ,ਤਾਂ ਟੂ ਵੀਲਰਸ ਡੀਲਰਸ ਐਸੋਸੀਏਸ਼ਨ ਵੱਲੋਂ ਠੰਡੇ ਜਲ ਦੀ ਛਬੀਲ ਲਾਈ ਗਈ ਅਤੇ ਫੁੱਲਾਂ ਦੀ ਵਰਖਾ ਵੀ ਕੀਤੀ ਗਈ। ਇਹ ਵਰਨਣ ਯੋਗ ਹੈ ।ਕੀ ਐਸੋਸੀਏਸ਼ਨ ਧਰਮ ਜਾਤ ਤੋਂ ਉੱਪਰ ਉੱਠ ਕੇ ਹਮੇਸ਼ਾ ਹਰ ਸ਼ੋਭਾ ਯਾਤਰਾ, ਨਗਰ ਕੀਰਤਨ ਦਾ ਪੂਰੇ ਉਤਸਾਹ ਨਾਲ ਸਵਾਗਤ ਕਰਦੀ ਹੈ ,ਇਹੋ ਹੀ ਪੰਜਾਬੀਆਂ ਦੀ ਖੂਬਸੂਰਤੀ ਹੈ। ਇਸ ਮੌਕੇ ਸੇਵਾ ਕਰਨ ਵਾਲਿਆਂ ਵਿੱਚ ਤਜਿੰਦਰ ਸਿੰਘ ਪਰਦੇਸੀ, ਸੁਰੇਸ਼ ਕੁਮਾਰ ਸ਼ਾਲੂ, ਦਿਨੇਸ਼ ਕੁਮਾਰ, ਸੰਦੀਪ ਕੁਮਾਰ, ਅਮਲੇਸ਼ ਕੁਮਾਰ ,ਸੁਭਾਸ਼ ਚੌਹਾਨ, ਮਨਵਿੰਦਰ ਸਿੰਘ ਭਾਟੀਆ, ਗੁਰਮੀਤ ਸਿੰਘ ਭਾਟੀਆ, ਮਨਪ੍ਰੀਤ ਸਿੰਘ ਬਿੰਦਰਾ ,ਅਭੀ ਬਰਾੜ ,ਸੁਰਜੀਤ, ਸੰਜੀਵ ਕੁਮਾਰ, ਰੋਹਿਤ ਕਾਲੜਾ, ਲੱਕੀ ਗੋਰਾ, ਅਵਨੀਤ ਸਿੰਘ ਵਿਜ ਅਤੇ ਅਮਲੇਸ਼ ਕੁਮਾਰ ਆਦਿ ਹਾਜ਼ਰ ਸਨ।
Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।