ਜਲੰਧਰ : ਨੇ ਹਲਕਾ 5 ਦਕੋਹਾ ਵਿਖੇ ਮੰਡਲ ਪ੍ਰਧਾਨ ਰਾਕੇਸ਼ ਸ਼ਰਮਾ ਦੀ ਪ੍ਰਧਾਨਗੀ ਹੇਠ ਪਾਰਟੀ ਉਮੀਦਵਾਰ ਸੁਸ਼ੀਲ ਰਿੰਕੂ ਦੇ ਹੱਕ ਵਿਚ ਇਕ ਸਫਲ ਮੀਟਿੰਗ ਕੀਤੀ।ਇਸ ਮੌਕੇ ਐੱਨ ਇਸ ਮੌਕੇ ਕਾਰਜਕਾਰਨੀ ਮੈਂਬਰ ਮਨੋਰੰਜਨ ਕਾਲੀਆ, ਭਾਜਪਾ ਦੇ ਜਲੰਧਰ ਤੋਂ ਲੋਕ ਸਭਾ ਉਮੀਦਵਾਰ ਸੁਸ਼ੀਲ ਰਿੰਕੂ ਆਦਿ ਹਾਜ਼ਰ ਸਨ ਉਨ੍ਹਾਂ ਕਿਹਾ ਕਿ ਪੰਜਾਬ ਦੀ ਮਾਨ ਸਰਕਾਰ ਅਤੇ ਇਸ ਤੋਂ ਪਹਿਲਾਂ ਕਾਂਗਰਸ ਸਰਕਾਰ ਨੇ ਭ੍ਰਿਸ਼ਟਾਚਾਰ ਦੇ ਨਾਂ ‘ਤੇ ਲੁੱਟ ਕੀਤੀ ਹੈ ਅਤੇ ਇਸ ਵਾਰ ਉਨ੍ਹਾਂ ਨੂੰ ਹਰਾਉਣ ਦਾ ਮਨ ਬਣਾ ਲਿਆ ਹੈ ਇਸ ਵਾਰ ਪ੍ਰਧਾਨ ਮੰਤਰੀ ਬਣਾਉਣ ਦਾ ਮਨ ਬਣਾ ਲਿਆ ਹੈ ਅਤੇ ਇਸ ਵਾਰ ਭਾਜਪਾ ਚਾਰ ਸੌ ਤੋਂ ਵੱਧ ਸੀਟਾਂ ਲੈ ਕੇ ਸਰਕਾਰ ਬਣਾਏਗੀ। ਇਸ ਮੌਕੇ ‘ਤੇ ਸੁਸ਼ੀਲ ਰਿੰਕੂ ਨੇ ਕਿਹਾ ਕਿ ਲੋਕ ਸਭਾ ਚੋਣਾਂ ‘ਚ ਭਾਜਪਾ ਨੂੰ ਜਿੱਤ ਦਾ ਝੰਡਾ ਲਹਿਰਾਉਣ ਤੋਂ ਕੋਈ ਨਹੀਂ ਰੋਕ ਸਕਦਾ ਜਲੰਧਰ ਵਿੱਚ ਕਿਸੇ ਨਾਲ ਕੋਈ ਮੁਕਾਬਲਾ ਨਹੀਂ ਹੈ ਅਤੇ ਇਸ ਵਿੱਚ ਪਾਰਟੀ ਇਸ ਸੀਟ ਨੂੰ ਦੁਬਾਰਾ ਜਿੱਤ ਕੇ ਇਤਿਹਾਸ ਰਚੇਗੀ।