Sliderपंजाब

*ਵੱਧ ਚੜ੍ਹ ਕੇ ਧਰਨੇ ਵਿੱਚ ਬੈਠਣ ਗਏ ਗਰੀਨ ਮਾਡਲ ਟਾਊਨ ਦੇ ਨਿਵਾਸੀ ।- ਜਸਵਿੰਦਰ ਸਿੰਘ ਸਾਹਨੀ ,ਵਰਿੰਦਰ ਮਲਿਕ ਮਨਮੀਤ ਸਿੰਘ ਸੋਢੀ*

8 ਦਸੰਬਰ ਧਰਨੇ ਦੇ ਸਬੰਧ ਵਿੱਚ ਜੁਆਇੰਟ ਐਕਸ਼ਨ ਕਮੇਟੀ ਮਾਡਲ ਟਾਊਨ ਜਲੰਧਰ ਨਗਰ ਨਿਵਾਸੀਆਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਧਰਨੇ ਵਿੱਚ ਸ਼ਮੂਲੀਅਤ ਕਰਨ ਲਈ ਡੋਰ ਟੂ ਡੋਰ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ । ਜੁਆਇੰਟ ਐਕਸ਼ਨ ਕਮੇਟੀ ਮਾਡਲ ਟਾਊਨ ਰਜਿ ਪ੍ਰਧਾਨ ਜਸਵਿੰਦਰ ਸਿੰਘ ਸਾਹਨੀ ,ਚੇਅਰਮੈਨ ਸ੍ਰ ਵਰਿੰਦਰ ਮਲਿਕ,ਜਨਰਲ ਸਕੱਤਰ ਮਨਮੀਤ ਸਿੰਘ ਸੋਢੀ ਕਰਨਲ ਅਮਰੀਕ ਸਿੰਘ ਨੇ ਸਾਂਝੇ ਬਿਆਨ ਰਾਹੀਂ ਦੱਸਿਆ ਕਿ ਅੱਜ ਲਗਾਤਾਰ ਸੱਤਵੇਂ ਦਿਨ ਗਰੀਨ ਮਾਡਲ ਦੇ ਨਗਰ ਨਿਵਾਸੀਆਂ ਨੂੰ 8 ਦਸੰਬਰ 2024 ਦਿਨ ਐਤਵਾਰ ਦੁਪਹਿਰ 1:00 ਵਜੇ ਤੋਂ ਅਣਮਿੱਥੇ ਸਮੇਂ ਲਈ ਲੱਗਣ ਵਾਲੇ ਧਰਨਾ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਗਈ ।ਨਗਰ ਨਿਵਾਸੀਆਂ ਨੇ ਇੱਕਜੁਟ ਹੋ ਕੇ ਵੱਧ ਚੜ ਕੇ ਵੱਲੋਂ ਜੁਆਇੰਟ ਐਕਸ਼ਨ ਕਮੇਟੀ ਮਾਡਲ ਟਾਊਨ ਜਲੰਧਰ ਰਜਿਃਦੇ ਮੈਬਰਾਨ ਨੂੰ ਪੂਰਨ ਸਹਿਯੋਗ ਅਤੇ ਭਰੋਸਾ ਦਿੱਤਾ ਗਿਆ 8 ਦਸੰਬਰ 2024 ਦਿਨ ਐਤਵਾਰ ਪਰਿਵਾਰਾਂ ਸਹਿਤ ਧਰਨੇ ਵਿੱਚ ਸ਼ਮੂਲੀਅਤ ਕੀਤੀ ਜਾਵੇਗੀ । ਇਸ ਮੋਕੇ ਤੇ ਵਿਵੇਕ ਭਾਰਦਵਾਜ ਅਰਵਿੰਦਰ ਸਿੰਘ ਸੁਨੀਲ ਚੋਪੜਾ ਰਵਿੰਦਰ ਸਿੰਘ ਦੂਆ ਲਲਿਤ ਕੁਮਾਰ ਐਸ਼ ਐਸ਼ ਸਮਲੋਕ ਜਗਦੀਪ ਸਿੰਘ ਨੰਦਾ ਕਮਲਜੀਤ ਸਿੰਘ ਗੁਰਪ੍ਰੀਤ ਸਿੰਘ ਗੋਪੀ ਐਚ ਐਸ਼ ਗਿੱਲ ਮਨਦੀਪ ਸਿੰਘ ਗੁਗੂ ਪ੍ਰਦੀਪ ਸਿੰਘ ਅਸ਼ਵਨੀ ਕੁਮਾਰ ਅਮਰਜੀਤ ਸਿੰਘ ਦਮਨਜੀਤ ਸਿੰਘ ਰਾਹੁਲ ਮਦਾਨ ਅਨਿਲ ਸਲੂਜਾ ਹਰਸੀਰਤ ਸਿੰਘ ਸਾਹਨੀ ਗੁਰਪ੍ਰੀਤ ਸਿੰਘ, ਡਾਕਟਰ ਸੁਰਜੀਤ ਭਾਟੀਆ ਭੁਪਿੰਦਰ ਸਿੰਘ ਪਰਮਿੰਦਰ ਸਿੰਘ ਸੁਖਦੇਵ ਸਿੰਘ ਸੇਖਰ ਵਰਮਾ ਪ੍ਰੇਮ ਸ਼ਰਮਾ ਜਸਵਿੰਦਰ ਸਿੰਘ ਚੰਚਿਤ ਸਾਹਨੀ ਵਿਨੈ ਸ਼ਰਮਾ ਸਮੇਤ ਜਿੱਥੇ ਨੇ ਹਿੱਸਾ ਲਿਆ।ਗਰੀਨ ਮਾਡਲ ਟਾਊਨ ਦੇ ਵਸਨੀਕਾਂ ਨੂੰ ਧਰਨੇ ਵਿੱਚ ਸ਼ਾਮਲ ਹੋਣ ਦੀ ਬੇਨਤੀ ਕੀਤੀ ਗਈ । ਗਰੀਨ ਮਾਡਲ ਟਾਊਨ ਦੇ ਨਿਵਾਸੀਆਂ ਵੱਲੋਂ ਜੁਆਇੰਟ ਐਕਸ਼ਨ ਕਮੇਟੀ ਨੂੰ ਸਮਰਥਨ ਦਿੰਦੇ ਹੋਏ ਕਿਹਾ ਗਿਆ ਅੱਠ ਦਸੰਬਰ ਧਰਨੇ ਵਿੱਚ ਪਰਿਵਾਰਾਂ ਸਹਿਤ ਵੱਧ ਚੜ੍ਹ ਕੇ ਹਿੱਸਾ ਲਿਆ ਜਾਵੇਗਾ।ਅੱਜ ਫਿਰ 03 ਦਸੰਬਰ ਗਰੀਨ ਮਾਡਲ ਟਾਊਨ ਜਲੰਧਰ ਵਿਖੇ ਰਾਤ 07:00 ਵਜੇ ਨਗਰ ਨਿਵਾਸੀਆਂ ਨੂੰ ਮਿਲਕੇ ਨੂੰ 8 ਦਸੰਬਰ 2024 ਦਿਨ ਐਤਵਾਰ ਦੁਪਹਿਰ 1:00 ਵਜੇ ਤੋਂ ਅਣਮਿੱਥੇ ਸਮੇਂ ਲਈ ਲੱਗਣ ਵਾਲੇ ਧਰਨਾ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਜਾਵੇਗੀ ।
ਜਸਵਿੰਦਰ ਸਿੰਘ ਸਾਹਨੀ
ਪ੍ਰਧਾਨ ਜੁਆਇੰਟ ਐਕਸ਼ਨ ਕਮੇਟੀ ਮਾਡਲ ਟਾਊਨ ਜਲੰਧਰ ਰਜਿਃ
3 ਦਸੰਬਰ 2024

Related Articles

Back to top button