
ਅੱਜ ਸਾਰੇ ਸੰਸਾਰ ਵਿੱਚ ਧੰਨ ਧੰਨ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜਨਮ ਦਿਹਾੜਾ ਸ਼ਰਧਾਪੂਰਵਕ ਮਨਾਇਆ ਜਾ ਰਿਹਾ ਹੈ । ਅੱਜ ਇਸ ਸੰਬੰਧ ਵਿੱਚ ਕੱਢੀ ਗਈ ਸ਼ੋਭਾ ਯਾਤਰਾ ਵਿੱਚ ਹਾਜ਼ਰੀ ਲਗਾਈ । ਇਸ ਮੌਕੇ ਤੇ ਜਲੰਧਰ ਸ਼ਹਿਰ ਵਿੱਚ ਵੱਖ ਵੱਖ ਥਾਵਾਂ ਕੀਤੇ ਗਏ ਸਮਾਗਮਾਂ ਵਿੱਚ ਹਾਜ਼ਰੀ ਲਗਵਾਈ । ਇਸ ਮੌਕੇ ਤੇ ਸਾਬਕਾ ਵਿਧਾਇਕ ਅਤੇ ਜ਼ਿਲਾ ਕਾਂਗਰਸ ਪ੍ਰਧਾਨ ਰਜਿੰਦਰ ਬੇਰੀ ਨੇ ਕਿਹਾ ਕਿ ਸਾਨੂੰ ਸਤਿਗੁਰੂ ਰਵਿਦਾਸ ਮਹਾਰਾਜ ਵਲੋ ਦਿੱਤੀ ਗਈ ਸਿੱਖਿਆ ਨੂੰ ਆਪਣੇ ਜੀਵਨ ਵਿੱਚ ਅਪਣਾਉਣਾ ਚਾਹੀਦਾ ਹੈ । ਇਸ ਮੌਕੇ ਤੇ ਪ੍ਰਗਟ ਸਿੰਘ ਸਾਬਕਾ ਮੰਤਰੀ, ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆਂ ਵਿਧਾਇਕ ਸ਼ਾਹਕੋਟ ਅਤੇ ਜਿਲਾ ਪ੍ਰਧਾਨ ਦਿਹਾਤੀ, ਸੁਰਿੰਦਰ ਕੌਰ ਹਲਕਾ ਇੰਚਾਰਜ ਜਲੰਧਰ ਵੈਸਟ, ਸਾਬਕਾ ਐਸ ਐਸ ਪੀ ਰਜਿੰਦਰ ਸਿੰਘ ਹਲਕਾ ਇੰਚਾਰਜ ਕਰਤਾਰਪੁਰ, ਸੇਠ ਸਤਪਾਲ ਮੱਲ