Sliderपंजाब

ਸਾਬਕਾ ਮੁੱਖ ਮੰਤਰੀ ਤੇ ਜਲੰਧਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸ. ਚਰਨਜੀਤ ਸਿੰਘ ਚੰਨੀ ਨੇ ਡੇਰਾ ਸੱਚਖੰਡ ਬੱਲਾਂ ਵਿਖੇ ਅਮਰ ਸ਼ਹੀਦ ਸੰਤ ਰਾਮਾਨੰਦ ਜੀ ਦੀ 15ਵੀਂ ਬਰਸੀ ਸਮਾਗਮ ਮੌਕੇ ਹਾਜ਼ਰੀ ਭਰੀ ਤੇ ਉਹਨਾਂ ਨੂੰ ਸ਼ਰਧਾ ਤੇ ਸਤਿਕਾਰ ਭੇੰਟ ਕੀਤਾ।

ਸਾਬਕਾ ਮੁੱਖ ਮੰਤਰੀ ਤੇ ਜਲੰਧਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸ. ਚਰਨਜੀਤ ਸਿੰਘ ਚੰਨੀ ਨੇ ਡੇਰਾ ਸੱਚਖੰਡ ਬੱਲਾਂ ਵਿਖੇ ਅਮਰ ਸ਼ਹੀਦ ਸੰਤ ਰਾਮਾਨੰਦ ਜੀ ਦੀ 15ਵੀਂ ਬਰਸੀ ਸਮਾਗਮ ਮੌਕੇ ਹਾਜ਼ਰੀ ਭਰੀ ਤੇ ਉਹਨਾਂ ਨੂੰ ਸ਼ਰਧਾ ਤੇ ਸਤਿਕਾਰ ਭੇੰਟ ਕੀਤਾ। ਇਸ ਦੌਰਾਨ ਸ. ਚੰਨੀ ਨੇ ਸੰਤ ਨਿਰੰਜਨ ਦਾਸ ਮਹਾਰਾਜ ਜੀ ਤੋਂ ਆਸ਼ੀਰਵਾਦ ਲਿਆ ਤੇ ਇੱਥੇ ਪੰਗਤ ਵਿੱਚ ਬੈਠ ਕੇ ਲੰਗਰ ਛਕਿਆ।

Related Articles

Back to top button