
ਪਾਰਟੀ ਦੇ ਜਿਲ੍ਹਾ ਪ੍ਰਧਾਨਾਂ ਨੇ ਪੰਥ ਅਤੇ ਪੰਜਾਬ ਨੂੰ ਆਗੂ ਰਹਿਤ ਕਰਨ ਲਈ ਸਰਕਾਰਾਂ ਵੱਲੋਂ ਕੀਤੀਆਂ ਜਾ ਰਹੀਆਂ ਸਾਜ਼ਿਸ਼ਾਂ ਦੀ ਕਰੜੀ ਨਿੰਦਾ ਕੀਤੀ। ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦਾ ਭਾਜਪਾ ਨਾਲ ਗਠਜੋੜ ਕਰਨ ਤੋਂ ਇਨਕਾਰ ਕਰਨਾ ਤੇ “ਰਾਜਨੀਤੀ ਤੋਂ ਉੱਪਰ ਸਿਧਾਂਤ” ਦਾ ਸੰਕਲਪ ਪੂਰਨ ਤੌਰ ‘ਤੇ ਸਿਧਾਂਤਕ – ਜ਼ਿਲ੍ਹਾ ਜਥੇਦਾਰਾਂ ਨੇ ਦੁਹਰਾਇਆ।ਜ਼ਿਲ੍ਹਾ ਪ੍ਰਧਾਨਾਂ ਨੇ ਸ. ਸੁਖਬੀਰ ਸਿੰਘ ਬਾਦਲ ਦੀ “ਦ੍ਰਿੜਤਾ ਅਤੇ ਸਿਧਾਂਤਕ ਅਗਵਾਈ” ਦੀ ਸ਼ਲਾਘਾ ਕੀਤੀ। ਪਾਰਟੀ ਮਤਾ : ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਜਾਂ ਤੋੜਨ ਦੀਆਂ ਕੋਸ਼ਿਸ਼ਾਂ ਪਿੱਛੇ ਭਾਜਪਾ ਅਤੇ ਏਜੰਸੀਆਂ ਹਨ। ਸਮਾਂਤਰ ਪਾਰਟੀ ਬਣਾਉਣ ਜਾਂ ਪਾਰਟੀ ਨੂੰ ਅੰਦਰੋਂ ਕਮਜ਼ੋਰ ਕਰਨ ਲਈ ਭਾਜਪਾ ਦੁਆਰਾ ਖੜੇ ਕੀਤੇ ਮੌਕਾਪ੍ਰਸਤ ਲੋਕ ਹਨ : ਸ਼੍ਰੋਮਣੀ ਅਕਾਲੀ ਦਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ “ਹਤਾਸ਼ ਸਿਆਸਤਦਾਨਾਂ” ਨੂੰ ਮਹਾਰਾਸ਼ਟਰ ਤੋਂ ਸਿੱਖਣ ਦੀ ਅਪੀਲ ਕੀਤੀ। ਭਾਜਪਾ ਨੇ ਮਹਾਰਾਸ਼ਟਰ ਦੀ ਖੇਤਰੀ ਪਾਰਟੀ ਨੂੰ ਤੋੜ ਦਿੱਤਾ ਪਰ ਲੋਕਾਂ ਨੇ ਫ਼ਿਰ ਵੀ ਜਾਅਲੀ ਪਾਰਟੀ ਨੂੰ ਨਕਾਰ ਦਿੱਤਾ ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ