
ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਐਡਵੋਕੇਟ ਪਰਮਿੰਦਰ ਸਿੰਘ ਢੀਗਰਾ ਜਿੰਨਾ ਨੂੰ ਬੀਤੇ ਦਿਨ ਕਤਲ ਕਰ ਦਿੱਤਾ ਗਿਆ ਸੀ ਦੇ ਅੰਤਿਮ ਸੰਸਕਾਰ ਮੌਕੇ ਸ੍ਰੌਮਣੀ ਅਕਾਲੀ ਦਲ ਦੇ ਸਾਬਕਾ ਜਰਨਲ ਸਕੱਤਰ ਅਤੇ ਬੁਲਾਰੇ ਸ੍ਰ ਕਰਨੈਲ ਸਿੰਘ ਪੀਰਮੁਹੰਮਦ ਸਰਪ੍ਰਸਤ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ, ਸ੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੁੱਖ ਸਕੱਤਰ ਸ੍ਰ ਕੁਲਵੰਤ ਸਿੰਘ ਮੰਨਣ , ਸ੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਬਰ ਸ ਕੁਲਬੀਰ ਸਿੰਘ ਬੜਾ ਪਿੰਡ, ਜਸਵੀਰ ਸਿੰਘ ਖਡੂਰ , ਸ ਸੁਰਜੀਤ ਸਿੰਘ ਚੀਮਾ , ਡਾਕਟਰ ਕਾਰਜ ਸਿੰਘ sukhminder singh Rajpal0 ਧਰਮਸਿੰਘ ਵਾਲਾ , ਗੁਰਮੁੱਖ ਸਿੰਘ ਸੰਧੂ , ਗਗਨਦੀਪ ਸਿੰਘ ਰਿਆੜ, ਸੁਖਵਿੰਦਰ ਸਿੰਘ ਦੀਨਾਨਗਰ ਪਰਮਿੰਦਰ ਸਿੰਘ ਕਾਹਨੂੰਵਾਨ, ਲਵਪ੍ਰੀਤ ਸਿੰਘ ਬਟਾਲਾ , ਜੋਗਿੰਦਰ ਸਿੰਘ ਜੋਗੀ , ਬੀਬੀ ਦਰਸਨ ਕੌਰ, ਜਥੇ ਗੁਰਚਰਨ ਸਿੰਘ ਤਰਨਾ ਦਲ, ਜਥੇ ਭੁਪਿੰਦਰ ਸਿੰਘ ਤਰਨਾ ਦਲ, ਹਰਜਿੰਦਰ ਸਿੰਘ ਜਿੰਦਾ, ਮਨਜੀਤ ਸਿੰਘ ਕਰਤਾਰਪੁਰ ਆਵਾਜ਼ ਏ ਕੌਮ, ਬਲਦੇਵ ਸਿੰਘ, ਜਤਿੰਦਰਪਾਲ ਸਿੰਘ ਮਝੈਲ, ਚਰਨਕੰਵਲ ਸਿੰਘ, ਸੁਖਮਿੰਦਰ ਸਿੰਘ ਰਾਜਪਾਲ,