ਜਲੰਧਰ() ਸਿੱਖ ਤਾਲਮੇਲ ਕਮੇਟੀ ਦੇ ਮੁੱਖ ਆਗੂ ਹਰਪਾਲ ਸਿੰਘ ਚੱਡਾ ਦੇ ਤਾਇਆ ਜੀ ਦੇ ਲੜਕੇ ਸਰਦਾਰ ਹਰਮਿੰਦਰ ਸਿੰਘ ਚੱਡਾ ਜੋ ਮਿਤੀ 8 ਮਈ 2024 ਨੂੰ ਅਚਾਨਕ ਅਕਾਲ ਚਲਾਣਾ ਕਰ ਗਏ ਸਨ । ਉਹਨਾਂ ਦੀ ਅੰਤਿਮ ਅਰਦਾਸ ਮਿਤੀ 15 ਮਈ ਦਿਨ ਬੁੱਧਵਾਰ ਦੁਪਹਿਰ 12 ਤੋਂ 1.30 ਵਜੇ ਤੱਕ ਗੁਰਦੁਆਰਾ ਛੇਵੀਂ ਪਾਤਸ਼ਾਹੀ, ਬਸਤੀ ਸ਼ੇਖ ਵਿਖੇ, ਹੋਵੇਗੀ ।ਇਸ ਮੌਕੇ ਸਿੱਖ ਤਾਲਮੇਲ ਕਮੇਟੀ ਦੇ ਮੈਂਬਰਾਂ ਜਿੰਨਾ ਵਿੱਚ ਤਜਿੰਦਰ ਸਿੰਘ ਪਰਦੇਸੀ, ਹਰਪ੍ਰੀਤ ਸਿੰਘ ਨੀਟੂ, ਹਰਪਾਲ ਸਿੰਘ ਪਾਲੀ, ਤਜਿੰਦਰ ਸਿੰਘ (ਸੰਤ ਨਗਰ), ਹਰਜੋਤ ਸਿੰਘ ਲੱਕੀ, ਗੁਰਵਿੰਦਰ ਸਿੰਘ ਸਿੱਧੂ, ਗੁਰਦੀਪ ਸਿੰਘ (ਕਾਲੀਆ ਕਲੋਨੀ )ਅਮਨਦੀਪ ਸਿੰਘ ਬੱਗਾ ,ਪ੍ਰਭਜੋਤ ਸਿੰਘ ਖਾਲਸਾ, ਹਰਪ੍ਰੀਤ ਸਿੰਘ ਰੋਬਿਨ, ਗੁਰਵਿੰਦਰ ਸਿੰਘ ਨਾਗੀ ,ਲਖਬੀਰ ਸਿੰਘ ਲੱਕੀ ਆਦਿ ਨੇ ਪਰਿਵਾਰ ਨਾਲ ਦੁਖ ਦਾ ਪ੍ਰਗਟਾਵਾ ਕੀਤਾ।

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।