ਲੋਕ ਸਭਾ ਜਲੰਧਰ ਤੋਂ ਉਮੀਦਵਾਰ ਮਹਿੰਦਰ ਸਿੰਘ ਕੇ.ਪੀ ਜੀ ਦੇ ਹੱਕ ਵਿੱਚ ਚੋਣ ਪ੍ਰਚਾਰ ਤੇਜ਼ ਕਰਨ ਲਈ ਅਤੇ ਵੱਡੀ ਰੈਲੀ ਕਰਨ ਲਈ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ 24 ਮਈ 2024 ਦਿਨ ਸ਼ੁਕਰਵਾਰ ਨੂੰ ਸਵੇਰੇ 11 ਵਜੇ ਦੇ ਕਰੀਬ ਨੂਰਮਹਿਲ ਦਾਣਾ ਮੰਡੀ ਹਲਕਾ ਨਕੋਦਰ ਵਿਖੇ ਪਹੁੰਚਣਗੇ, ਇਹ ਰੈਲੀ ਦੀ ਅਗਵਾਈ ਸਰਦਾਰ ਗੁਰਪ੍ਰਤਾਪ ਸਿੰਘ ਵਡਾਲਾ ਜੀ ਹੇਠ ਹੋਵੇਗੀ ਅਤੇ ਇਸ ਝੂਠੀ ਸਰਕਾਰ ਲਾਰਿਆਂ ਦੀ ਸਰਕਾਰ ਆਮ ਆਦਮੀ ਪਾਰਟੀ ਅਤੇ ਪਿਛਲੇ ਪੰਜਾਂ ਸਾਲਾਂ ਦੇ ਵਿੱਚ ਕਾਂਗਰਸ ਪਾਰਟੀ ਨੇ ਪੰਜਾਬ ਨਾਲ ਕਿਹੜੇ ਕਿਹੜੇ ਧੋਖੇ ਕੀਤੇ ਅਤੇ ਮੌਜੂਦਾ ਸਰਕਾਰ ਦੀ ਲੁੱਟ ਬਾਰੇ ਅਨੇਕਾਂ ਖੁਲਾਸੇ ਕਰਨਗੇ ਇਸ ਰੈਲੀ ਵਿੱਚ ਉਚੇਚੇ ਤੌਰ ਤੇ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ,ਮਹਿੰਦਰ ਸਿੰਘ ਕੇ.ਪੀ,ਬੀਬੀ ਜਗੀਰ ਕੌਰ ਜੀ, ਮਨਜੀਤ ਸਿੰਘ ਜੀਕੇ ਅਤੇ ਹੋਰ ਵੀ ਸੀਨੀਅਰ ਲੀਡਰਸ਼ਿਪ ਹਾਜ਼ਰ ਹੋਵੇਗੀ।.

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।