Sliderपंजाब

ਜਲੰਧਰ ਤੋਂ ਉਮੀਦਵਾਰ ਮਹਿੰਦਰ ਸਿੰਘ ਕੇਪੀ ਵਲੋ ਜਲੰਧਰ ਕੈਂਟ ਤੇ ਨੋਰੱਥ ਜੋਰਦਾਰ ਪਰਚਾਰ ਕੀਤਾ

ਜਲੰਧਰ ਤੋਂ ਉਮੀਦਵਾਰ ਮਹਿੰਦਰ ਸਿੰਘ ਕੇਪੀ ਵਲੋਂ ਹਲਕਾ ਇੰਚਾਰਜ ਜਲੰਧਰ ਕੈਂਟ ਹਰਜਾਪ ਸਿੰਘ ਸੰਘਾ ਦੀ ਅਗਵਾਈ ਚ ਪਿੰਡ ਕਾਦੀਆਂ ਵਿਖੇ ਵਰਕਰ ਮਿਲਣੀ ਕੀਤੀ ਗਈ ਜਿਸ ਵਿੱਚ ਬੀਬੀ ਗੁਰਦੇਵ ਕੌਰ ਸੰਘਾ , ਬੀਬੀ ਜਗੀਰ ਕੌਰ , ਗੁਰਪ੍ਰਤਾਪ ਸਿੰਘ ਵਡਾਲਾ ਸਮੇਤ ਇਲਾਕੇ ਦੇ ਪਤਵੰਤੇ ਸੱਜਣ ਹਾਜਰ ਸਨ ਹਲਕਾ ਜਲੰਧਰ ਨੌਰਥ ਚ ਕੁਲਵੰਤ ਸਿੰਘ ਮੰਨਣ ਦੀ ਅਗਵਾਈ ਚ ਸੰਜੋਗ ਪੈਲੇਸ ਵਿਖੇ ਵਰਕਰ ਮਿਲਣੀ ਕੀਤੀ ਗਈ ਜਿਸ ਵਿੱਚ ਇਲਾਕੇ ਦੇ ਪਤਵੰਤੇ ਸੱਜਣ ਹਾਜਰ ਸਨ

Related Articles

Back to top button