
ਸਾਬਕਾ ਮੁੱਖ ਮੰਤਰੀ ਤੇ ਜਲੰਧਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸ. ਚਰਨਜੀਤ ਸਿੰਘ ਚੰਨੀ ਨੇ ਡੇਰਾ ਸੱਚਖੰਡ ਬੱਲਾਂ ਵਿਖੇ ਅਮਰ ਸ਼ਹੀਦ ਸੰਤ ਰਾਮਾਨੰਦ ਜੀ ਦੀ 15ਵੀਂ ਬਰਸੀ ਸਮਾਗਮ ਮੌਕੇ ਹਾਜ਼ਰੀ ਭਰੀ ਤੇ ਉਹਨਾਂ ਨੂੰ ਸ਼ਰਧਾ ਤੇ ਸਤਿਕਾਰ ਭੇੰਟ ਕੀਤਾ। ਇਸ ਦੌਰਾਨ ਸ. ਚੰਨੀ ਨੇ ਸੰਤ ਨਿਰੰਜਨ ਦਾਸ ਮਹਾਰਾਜ ਜੀ ਤੋਂ ਆਸ਼ੀਰਵਾਦ ਲਿਆ ਤੇ ਇੱਥੇ ਪੰਗਤ ਵਿੱਚ ਬੈਠ ਕੇ ਲੰਗਰ ਛਕਿਆ।
Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।