Sliderपंजाब

ਜਲੰਧਰ ਪੱਛਮੀ ਉਪ ਚੋਣ ਲਈ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਰਿੰਦਰ ਕੌਰ ਨੇ ਆਪਣੇ ਕਾਗਜ ਭਰੇ ਇਸ ਮੌਕੇ ਤੇ

ਜਲੰਧਰ ਪੱਛਮੀ ਉਪ ਚੋਣ ਲਈ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਰਿੰਦਰ ਕੌਰ ਨੇ ਆਪਣੇ ਕਾਗਜ ਭਰੇ ਇਸ ਮੌਕੇ ਤੇ ਜਲੰਧਰ ਤੋ ਐਮ ਪੀ ਚਰਨਜੀਤ ਸਿੰਘ ਚੰਨੀ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਪ੍ਰਧਾਨ ਰਜਿੰਦਰ ਸਿੰਘ ਬੇਰੀ, ਕਰਤਾਰਪੁਰ ਤੋਂ ਰਜਿੰਦਰ ਸਿੰਘ ਆਦਿ ਮੌਜੂਦ ਸਨ

Related Articles

Back to top button