
ਚੰਡੀਗੜ੍ਹ () ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਕਨਵੀਨਰ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਵੱਲੋਂ ਜਾਰੀ ਪ੍ਰੈਸ ਨੋਟ ਵਿੱਚ ਪ੍ਰਜੀਡੀਅਮ ਦੇ ਮੈਂਬਰ ਸਕੱਤਰ ਅਤੇ ਮੁੱਖ ਬੁਲਾਰਿਆਂ ਦਾ ਐਲਾਨ ਕੀਤਾ। ਜਿਨਾਂ ਵਿੱਚ ਸ ਚਰਨਜੀਤ ਸਿੰਘ ਬਰਾੜ ਨੂੰ ਪ੍ਰਜੀਡੀਅਮ ਦਾ ਮੈਂਬਰ ਸਕੱਤਰ ਬਣਾਇਆ ਗਿਆ ਹੈ ਜੋ ਕਿ ਦਫ਼ਤਰ ਦਾ ਕੰਮ ਕਾਜ ਤੇ ਹੋਰ ਸਾਰੀਆਂ ਕਮੇਟੀਆਂ ਦਾ ਕੰਮਕਾਜ ਦੇਖਣਗੇ।
ਇਸੇ ਤਰਾਂ ਮੁੱਖ ਬੁਲਾਰਿਆਂ ਵਿੱਚ ਚਰਨਜੀਤ ਸਿੰਘ ਬਰਾੜ, ਹਰਿੰਦਰਪਾਲ ਸਿੰਘ ਚੰਦੂਮਾਜਰਾ, ਭਾਈ ਮਨਜੀਤ ਸਿੰਘ, ਬੀਬੀ ਪਰਮਜੀਤ ਕੌਰ ਲਾਂਡਰਾ ਅਤੇ ਭੋਲਾ ਸਿੰਘ ਗਿੱਲਪੱਤੀ ਨੂੰ ਬਣਾਇਆ ਗਿਆ ਹੈ।
Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।