
ਭਗਵਾਨ ਵਾਲਮੀਕੀ ਉਤਸਵ ਕਮੇਟੀ ਵੱਲੋਂ ਸ਼ੋਭਾ ਯਾਤਰਾ ਤੇ ਪ੍ਰਗਟ ਦਿਵਸ ਦੇ ਸੰਬੰਧ ਵਿੱਚ ਆਮ ਆਦਮੀ ਪਾਰਟੀ ਦੇ ਆਗੂ ਸਾਬਕਾ ਸੀਨੀਅਰ ਡਿਪਟੀ ਮੇਅਰ ਕਮਲਜੀਤ ਸਿੰਘ ਭਾਟੀਆ ਨੂੰ ਦਿੱਤਾ ਗਿਆ ਸੱਦਾ ਪੱਤਰ ਇਸ ਮੌਕੇ ਤੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰੀ ਵਿਪਨ ਸਬਰਵਾਲ ਨੇ ਆਪਣੇ ਸਾਥੀਆਂ ਸਮੇਤ ਸਰਦਾਰ ਭਾਟੀਆ ਨੂੰ ਨਿਕਾਲੀ ਜਾਣ ਵਾਲੀ 16 ਅਕਤੂਬਰ ਦੀ ਸ਼ੋਭਾ ਯਾਤਰਾ ਅਤੇ 17 ਅਕਤੂਬਰ ਦੇ ਪ੍ਰਗਟ ਦਿਵਸ ਦੇ ਸਬੰਧ ਵਿੱਚ ਸੱਦਾ ਪੱਤਰ ਭੇਟ ਕੀਤਾ