ਵਾਤਾਵਰਨ ਵਿੱਚ ਵਿਸ਼ਵ ਵਿਆਪੀ ਜਾਗਰੂਕਤਾ ਲਿਆਉਣ ਸਬੰਧੀ ਹਰ ਸਾਲ 5 ਜੂਨ ਨੂੰ ‘ਵਿਸ਼ਵ ਵਾਤਾਵਰਨ’ ਦਿਵਸ ਮਨਾਇਆ ਮਨਾਇਆ ਜਾਂਦਾ ਹੈ। ਇਸੇ ਤਰ੍ਹਾਂ ਦਾ ਉਪਰਾਲਾ ਕਰਦੇ ਹੋਏ, ਵਾਤਾਵਰਨ ਦੀ ਰੱਖਿਆ ਤੇ ਗ੍ਰਹਿ ਨੂੰ ਬਚਾਉਣ ਦੇ ਲਈ ਅਤੇ ਲੋਕਾਂ ਵਿੱਚ ਜਾਗਰੂਕਤਾ ਲਿਆਉਣ ਦੇ ਲਈ ਅਕਾਲ ਲੋਕਾਂ ਵਿੱਚ ਜਾਗਰੂਕਤਾ ਲਿਆਉਣ ਦੇ ਲਈ ਅਕਾਲ ਲੋਕਾਂ ਵਿੱਚ ਜਾਗਰੂਕਤਾ ਲਿਆਉਣ ਦੇ ਲਈ ਅਕਾਲ ਕਾਲਜ ਆੱਫ ਐਜੂਕੇਸ਼ਨ ਮਸਤੂਆਣਾ ਸਾਹਿਬ ਵਿਖੇ ਪ੍ਰਿੰਸੀਪਲ ਡਾ. ਸੁਖਦੀਪ ਕੌਰ, ਪ੍ਰਿੰਸੀਪਲ ਵਿਜੈ ਪਲਾਹਾ ਜੀ ਸੰਤ ਅਤਰ ਸਿੰਘ ਅਕਾਲ ਅਕੈਡਮੀ ਮਸਤੂਆਣਾ ਸਾਹਿਬ, ਪ੍ਰਿੰਸੀਪਲ ਨੀਤੂ ਸੇਠੀ ਮਾਡਰਨ ਕਾਲਜ ਆਫ਼ ਐਜੂਕੇਸ਼ਨ ਸ਼ੇਰਗੜ੍ਹ ਚੀਮਾ ਅਤੇ ਸਮੂਹ ਸਟਾਫ਼ ਦੁਆਰਾ ਵਾਤਾਵਰਨ ਸਬੰਧੀ ਸਕਾਰਾਤਮਕ ਤਬਦੀਲੀ ਲਿਆਉਣ ਲਈ ਪੌਦੇ ਲਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ।

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।