
ਅੱਜ ਜਿਲਾ ਕਾਂਗਰਸ ਕਮੇਟੀ ਜਲੰਧਰ ਸ਼ਹਿਰੀ ਵਲੋ ਪੁਲਿਸ ਕਮਿਸ਼ਨਰ ਜੀ ਨੂੰ ਸ਼ਿਕਾਇਤ ਦਿੱਤੀ ਗਈ । ਕਿ ਅਕਾਲੀ ਦਲ ਦੇ ਲੀਡਰਾਂ ਨੇ ਜੋ ਕੱਲ੍ਹ ਕਾਂਗਰਸ ਭਵਨ ਦੇ ਅੰਦਰ ਆ ਕੇ ਨਾਅਰੇਬਾਜ਼ੀ ਕੀਤੀ ਅਤੇ ਦਫ਼ਤਰ ਦੀ ਸੰਪਤੀ ਨੂੰ ਨੁਕਸਾਨ ਪਹੁੰਚਾਇਆ ਗਿਆ । ਗੇਟ ਤੋੜਿਆ ਗਿਆ । ਇਸ ਦੇ ਸੰਬੰਧ ਵਿੱਚ ਅੱਜ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ ਦਿੱਤੀ ਗਈ ਕਿ ਜਿੰਨਾਂ ਆਗੂਆ ਨੇ ਇਹ ਹਰਕਤ ਕੀਤੀ ਹੈ ਉਨਾਂ ਦੇ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇ । ਇਸ ਮੌਕੇ ਤੇ ਜਿਲਾ ਕਾਂਗਰਸ ਪ੍ਰਧਾਨ ਰਜਿੰਦਰ ਬੇਰੀ, ਐਡਵੋਕੇਟ ਗੁਰਜੀਤ ਸਿੰਘ ਕਾਹਲੋਂ, ਮਨੋਜ ਕੁਮਾਰ ਮਨੂੰ ਵੜ੍ਹਿੰਗ, ਐਡਵੋਕੇਟ ਰਾਜੂ ਅੰਬੇਡਕਰ, ਐਡਵੋਕੇਟ ਵਿਕਰਮ ਦੱਤਾ, ਜਗਜੀਤ ਸਿੰਘ ਜੀਤਾ, ਵਿਕਾਸ ਸੰਗਰ, ਅਮਿਤ ਮੱਟੂ, ਵਿਕਾਸ ਰਾਜਪਾਲ ਮੌਜੂਦ ਸਨ
Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।