
ਮੇਹਰ ਚੰਦ ਪੋਲੀਟੈਕਨਿਕ ਕਾਲਜ ਜਲੰਧਰ ਨੂੰ
ਅੱਜ ਨਿੱਟਰ, ਚੰਡੀਗੜ੍ਹ ਦੇ 58ਵੇਂ ਸਥਾਪਨਾ ਦਿਵਸ ਦੇ ਸਮਾਰੋਹ ਮੌਕੇ ਭਾਰਤ ਵਿਚੋਂ ਬੈਸਟ ਪੋਲੀਟੈਕਨਿਕ ਦਾ ਐਵਾਰਡ ਹਾਸਲ ਹੋਣ ਜਾ ਰਿਹਾ ਹੈ। ਨੈਸ਼ਨਲ ਪੱਧਰ ਤੇ ਚੋਟੀ ਦੇ ਪੋਲੀਟੈਕਨਿਕ ਦਾ ਖਿਤਾਬ ਹਾਸਲ ਕਰਨ ਵਾਲਾ ਇਹ ਪੰਜਾਬ ਦਾ ਪਹਿਲਾਂ ਬਹੁਤਕਨੀਕੀ ਕਾਲਜ ਹੈ। ਇਹ ਐਵਾਰਡ ਕਾਲਜ ਦੇ ਪ੍ਰਿੰਸੀਪਲ ਡਾ. ਜਗਰੂਪ ਸਿੰਘ ਵੱਲੋਂ ਮੁੱਖ ਮਹਿਮਾਨ ਪ੍ਰੋ. ਰਮੇਸ਼ ਚੰਦ ,ਮੈਂਬਰ, ਨੀਤੀ ਆਯੋਗ ਤੋਂ ਪ੍ਰਾਪਤ ਕੀਤਾ ਜਾਵੇਗਾ, ਜਿਨ੍ਹਾਂ ਨੂੰ ਰਾਜ ਕੈਬਿਨਟ ਮੰਤਰੀ ਦਾ ਦਰਜਾ ਦਿੱਤਾ ਗਿਆ ਹੈ।
Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।