
ਲਾਇਲਪੁਰ ਖਾਲਸਾ ਕਾਲਜ, ਜਲੰਧਰ ਦੇ ਰਾਜਨੀਤੀ ਸ਼ਾਸਤਰ ਦੇ ਪੋਸਟ ਗ੍ਰੈਜੂਏਟ ਵਿਭਾਗ ਨੇ ਹਰਿਆਣਾ ਵਿਧਾਨ ਸਭਾ ਅਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਇੱਕ ਵਿਦਿਅਕ ਦੌਰਾ ਆਯੋਜਿਤ ਕੀਤਾ। ਇਸ ਦੌਰੇ ਦੌਰਾਨ, ਵਿਦਿਆਰਥੀਆਂ ਨੂੰ ਵਿਧਾਨ ਸਭਾ ਦੇ ਲਾਈਵ ਸੈਸ਼ਨ ਵਿੱਚ ਸ਼ਾਮਲ ਹੋਣ ਅਤੇ ਨਾਲ ਹੀ ਅਦਾਲਤੀ ਕਾਰਵਾਈ ਨੂੰ ਦੇਖਣ ਦਾ ਮੌਕਾ ਮਿਲਿਆ, ਜੋ ਕਿ ਬਹੁਤ ਹੀ ਸਿੱਖਿਆਦਾਇਕ ਅਤੇ ਜਾਣਕਾਰੀ ਭਰਪੂਰ ਸਾਬਤ ਹੋਇਆ। ਕਾਲਜ dy ਪ੍ਰਿੰਸੀਪਲ ਡਾ. ਸੁਮਨ ਚੋਪੜਾ ਨੇ ਦੱਸਿਆ ਕਿ ਵਿਭਾਗ ਦੇ 21 ਵਿਦਿਆਰਥੀਆਂ ਦਾ ਹਰਿਆਣਾ ਵਿਧਾਨ ਸਭਾ ਦੇ ਮਾਨਯੋਗ ਸਪੀਕਰ ਸ਼੍ਰੀ ਹਰਵਿੰਦਰ ਕਲਿਆਣ ਦੁਆਰਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਵਿਧਾਨ ਸਭਾ ਅਤੇ ਹਾਈ ਕੋਰਟ ਦੇ ਕੰਮਕਾਜ ਨੂੰ ਦੇਖਣ ਦਾ ਕੀਮਤੀ ਮੌਕਾ ਦਿੱਤਾ ਗਿਆ। ਵਿਭਾਗ ਦੀ ਮੁਖੀ ਡਾ. ਅਨੂ ਕੁਮਾਰੀ ਨੇ d`isAw ਕਿ ਇਹ ਦੌਰਾ ਵਿਦਿਆਰਥੀਆਂ ਲਈ jwxkwrI ਭਰਪੂਰ swibq hoieAw। ਇਸ ਦੌਰੇ dOrwn ਵਿਭਾਗ ਦੇ ਫੈਕਲਟੀ ਮੈਂਬਰ ਡਾ. ਅਜੀਤਪਾਲ ਸਿੰਘ ਨੇ ਵੀ ividAwrQIAW dw mwrgdrSn kIqw[