ਬੀਤੇ ਦਿਨ ਪ੍ਰਚੀਨ ਸ਼ਿਵ ਮੰਦਿਰ ਧਰਮਸ਼ਾਲਾ ਵਿਖੇ ਰਾਮ ਵਿਆਹ ਸਬੰਧੀ ਵਿਸ਼ਾਲ ਸ਼ੋਭਾ ਯਾਤਰਾ ਦਾ ਆਯੋਜਨ*
ਜਲੰਧਰ (): ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪ੍ਰਚੀਨ ਸ਼ਿਵ ਮੰਦਿਰ ਧਰਮਸ਼ਾਲਾ ਵਿਖੇ ਭਗਵਾਨ ਸ਼੍ਰੀ ਰਾਮ ਜੀ ਦੇ ਪਵਿਤ੍ਰ ਜੀਵਨ ਤੇ ਆਧਾਰਿਤ ਰਾਮਲੀਲਾ ਦੇ ਸੰਦਰਭ ਵਿੱਚ ਵਿਸ਼ਾਲ ਪੱਧਰ ’ਤੇ ਰਾਮ ਵਿਆਹ ਸਬੰਧੀ ਸ਼ੋਭਾ ਯਾਤਰਾ ਦਾ ਆਯੋਜਨ ਕੀਤਾ ਗਿਆ। ਇਹ ਸ਼ੋਭਾ ਯਾਤਰਾ ਧਾਰਮਿਕ ਭਾਵਨਾ, ਸ਼ਰਧਾ ਅਤੇ ਭਗਤੀ ਭਾਵ ਨਾਲ ਭਰਪੂਰ Continue Reading









