ਮੇਹਰ ਚੰਦ ਪਾਲੀਟੈਕਨਿਕ ਕਾਲਜ ਵਿਖੇ 6 ਮਹੀਨੇ ਦੀ ਉਦਯੋਗਿਕ ਸਿਖਲਾਈ ਅਤੇ ਉਦਯੋਗਿਕ ਆਟੋਮੇਸ਼ਨ ਤੇ ਸੈਮੀਨਾਰ
ਪ੍ਰਿੰਸੀਪਲ ਡਾ. ਜਗਰੂਪ ਸਿੰਘ ਜੀ ਅਗਵਾਈ ਹੇਠ ਇਲੈਕਟ੍ਰਿਕਲ ਵਿਭਾਗ ਵੱਲੋਂ ਛੇ ਮਹੀਨੇ ਦੀ ਉਦਯੋਗਿਕ ਸਿਖਲਾਈ ਅਤੇ ਉਦਯੋਗਿਕ ਆਟੋਮੇਸ਼ਨ ਬਾਰੇ ਸੈਮੀਨਾਰ ਆਯੋਜਿਤ ਕੀਤਾ ਗਿਆ। ਇਸ ਸੈਮੀਨਾਰ ਵਿੱਚ ਇੰਜੀਨੀਅਰ ਸ਼ਮਸ਼ੇਰ ਸਿੰਘ (ਨੋਵਨ ਕੰਟਰੋਲਜ਼, ਮੋਹਾਲੀ) ਨੇ ਇਲੈਕਟ੍ਰਿਕਲ ਅਤੇ ਇਲੈਕਟ੍ਰਾਨਿਕਸ ਵਿਭਾਗ ਦੇ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਉਦਯੋਗਿਕ ਆਟੋਮੇਸ਼ਨ ਦੀ ਜਾਣਕਾਰੀ ਦਿੱਤੀ Continue Reading








