ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਵੱਲੋਂ ਸ਼ਾਹਕੋਟ ਦੇ ਪ੍ਰਭਾਵਿਤ ਪਿੰਡਾਂ ਦਾ ਦੌਰਾ, ਹਾਲਾਤ ਦਾ ਜਾਇਜ਼ਾ ਲਿਆ
ਜਲੰਧਰ, 4 ਸਤੰਬਰ : ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ ਨੇ ਅੱਜ ਸ਼ਾਹਕੋਟ ਦੇ ਪਿੰਡ ਕੈਮਵਾਲਾ, ਬੂਟੇ ਦੀਆਂ ਛੰਨਾ ਅਤੇ ਉਮਰੇਵਾਲ ਦਾ ਦੌਰਾ ਕਰਕੇ ਹਾਲਾਤ ਦਾ ਜਾਇਜ਼ਾ ਲਿਆ ਅਤੇ ਪ੍ਰਭਾਵਿਤ ਪਰਿਵਾਰਾਂ ਦੀਆਂ ਮੁਸ਼ਕਲਾਂ ਸੁਣੀਆਂ। ਇਸ ਮੌਕੇ ਆਪ ਆਗੂ ਪਿੰਦਰ ਪੰਡੋਰੀ ਵੀ ਉਨ੍ਹਾਂ ਨਾਲ ਮੌਜੂਦ ਸਨ। ਉਨ੍ਹਾਂ ਪ੍ਰਭਾਵਿਤ ਲੋਕਾਂ ਨੂੰ Continue Reading





