ਕੈਬਨਿਟ ਮੰਤਰੀ ਨੇ ਹੜ੍ਹ ਸੰਕਟ ਦੌਰਾਨ ਪੰਜਾਬ ਨੂੰ ਨਜ਼ਰਅੰਦਾਜ਼ ਕਰਨ ਲਈ ਕੇਂਦਰ ਦੀ ਕੀਤੀ ਨਿੰਦਾ
ਜਲੰਧਰ, 3 ਸਤੰਬਰ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਹੜ੍ਹਾਂ ਦੀ ਕੁਦਰਤੀ ਆਫ਼ਤ ਦੌਰਾਨ ਪੰਜਾਬ ਨੂੰ ਵਿੱਤੀ ਸਹਾਇਤਾ ਨਾ ਦੇਣ ਲਈ ਕੇਂਦਰ ਸਰਕਾਰ ਦੀ ਸਖ਼ਤ ਆਲੋਚਨਾ ਕੀਤੀ। ਸਰਕਟ ਹਾਊਸ ਜਲੰਧਰ ਵਿਖੇ ਮੀਡੀਆ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਅੱਜ Continue Reading








