ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਫਗਵਾੜਾ ਸ਼ਹਿਰ ਦੇ ਪ੍ਰਧਾਨ ਰਮਨ ਨਹਿਰਾ ਨੇ ਆਪਣੇ ਸਾਥੀਆਂ ਨਾਲ ਵਪਾਰੀ ਦਿਵਸ ਮਨਾਉਣ ਲਈ ਅੰਮ੍ਰਿਤਸਰ ਵਿੱਚ ਆਯੋਜਿਤ ਇੱਕ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ।
ਫਗਵਾੜਾ (ਸ਼ਿਵ ਕੌੜਾ/ਨਿਤਿਨ ਕੌੜਾ) ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਫਗਵਾੜਾ ਇਕਾਈ ਦੇ ਪ੍ਰਧਾਨ ਰਮਨ ਨਹਿਰਾ ਨੇ ਆਪਣੇ ਸਾਥੀਆਂ ਨਾਲ ਐਤਵਾਰ ਨੂੰ ਵਪਾਰੀ ਦਿਵਸ ਮਨਾਉਣ ਲਈ ਅੰਮ੍ਰਿਤਸਰ ਵਿੱਚ ਆਯੋਜਿਤ ਰਾਜ ਪੱਧਰੀ ਸਮਾਗਮ ਵਿੱਚ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਉਨ੍ਹਾਂ ਨੇ ਮੁੱਖ ਮਹਿਮਾਨ, ਭਾਰਤੀ ਉਦਯੋਗ ਵਪਾਰ ਮੰਡਲ ਦੇ ਰਾਸ਼ਟਰੀ ਪ੍ਰਧਾਨ ਬਾਬੂ ਲਾਲ Continue Reading









