ਸਿੱਖ ਕਤਲੇਆਮ ਪੀੜਤ ਪਰਿਵਾਰਾਂ ਨੂੰ ਨੌਕਰੀਆਂ ਦੇਣ ਦੇ ਐਲਾਨ ਲਈ ਹਰਿਆਣਾ ਭਾਜਪਾ ਸਰਕਾਰ ਦਾ ਧੰਨਵਾਦ – ਹਰਦੇਵ ਸਿੰਘ ਉੱਭਾ
ਚੰਡੀਗੜ੍ਹ (26/08/25) ਭਾਰਤੀ ਜਨਤਾ ਪਾਰਟੀ ਪੰਜਾਬ ਵੱਲੋਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਜੀ ਅਤੇ ਭਾਜਪਾ ਸਰਕਾਰ ਦਾ ਦਿਲੋਂ ਧੰਨਵਾਦ ਕੀਤਾ ਜਾਂਦਾ ਹੈ, ਜਿਨ੍ਹਾਂ ਨੇ 1984 ਦੇ ਸਿੱਖ ਕਤਲੇਆਮ ਦੇ ਪੀੜਤ ਪਰਿਵਾਰਾਂ ਦੇ ਮੈਂਬਰਾਂ ਨੂੰ ਸਰਕਾਰੀ ਨੌਕਰੀਆਂ ਦੇਣ ਦਾ ਮਹੱਤਵਪੂਰਨ ਫੈਸਲਾ ਲਿਆ ਹੈ।ਇਹਨਾ ਗੱਲਾ ਦਾ ਪ੍ਰਗਟਾਵਾ ਭਾਜਪਾ ਦੇ ਸੂਬਾਈ Continue Reading








