ਲਾਇਲਪੁਰ ਖਾਲਸਾ ਕਾਲਜ ਦੇ ਪ੍ਰੋ. ਸਤਪਾਲ ਸਿੰਘ ਨੂੰ ਨੈਸ਼ਨਲ ਮਿਸ਼ਨ ਫਾਰ ਮੈਂਟਰਿੰਗ (ਐਨ.ਐਮ.ਐਮ) ਲਈ ਚੁਣਿਆ ਗਿਆ
ਲਾਇਲਪੁਰ ਖਾਲਸਾ ਕਾਲਜ ਜਲੰਧਰ ਆਪਣੇ ਵਿਦਿਆਰਥੀਆਂ ਦੇ ਨਾਲ-ਨਾਲ ਅਧਿਆਪਕਾਂ ਨੂੰ ਰਾਜ ਅਤੇ ਰਾਸ਼ਟਰੀ ਪੱਧਰ ‘ਤੇ ਵੱਖ-ਵੱਖ ਅਧਿਆਪਨ ਸਿੱਖਣ ਨਤੀਜਾ ਅਧਾਰਤ ਗਤੀਵਿਧੀਆਂ ਵਿੱਚ ਹਿੱਸਾ ਲੈਣ ਲਈ ਇੱਕ ਅਨੁਕੂਲ ਵਾਤਾਵਰਣ ਅਤੇ ਪਲੇਟਫਾਰਮ ਪ੍ਰਦਾਨ ਕਰਦਾ ਹੈ। ਪ੍ਰਿੰਸੀਪਲ ਡਾ. ਰਛਪਾਲ ਸਿੰਘ ਸੰਧੂ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲੇ ਅਧੀਨ ਰਾਸ਼ਟਰੀ ਅਧਿਆਪਕ ਸਿੱਖਿਆ ਪ੍ਰੀਸ਼ਦ Continue Reading









