ਰਿਹਾਇਸ਼ੀ ਪਲਾਟਾਂ ਚੋਂ ਦਲਿਤ ਮਜ਼ਦੂਰਾਂ ਨੂੰ ਉਜਾੜਨ ਦੇ ਯਤਨਾਂ ਦਾ ਪੇਂਡੂ ਮਜ਼ਦੂਰ ਯੂਨੀਅਨ ਵਲੋਂ ਵਿਰੋਧ*
ਕਰਤਾਰਪੁਰ,21 ਅਗਸਤ, ਇੱਕ ਪਾਸੇ ਪੇਂਡੂ ਮਜ਼ਦੂਰਾਂ ਦੇ ਸੰਘਰਸ਼ ਦੌਰਾਨ ਪੇਂਡੂ ਅਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਆਗੂਆਂ ਨਾਲ ਪੰਜਾਬ ਸਰਕਾਰ ਦੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਸਬ ਕਮੇਟੀ ਵਲੋਂ ਮੀਟਿੰਗ ਵਿੱਚ ਕੀਤੇ ਫ਼ੈਸਲੇ ਤਹਿਤ ਹਾਜ਼ਿਰ ਪੰਚਾਇਤ ਵਿਭਾਗ ਦੇ ਡਾਇਰੈਕਟਰ ਪੰਜਾਬ ਨੂੰ ਪੰਚਾਇਤੀ ਜ਼ਮੀਨਾਂ ਵਿੱਚ ਬੈਠੇ Continue Reading









