ਅੱਜ 3000 ਸਰਕਾਰੀ ਬੱਸਾਂ ਦਾ ਚੱਕਾ ਜਾਮ,ਕੱਲ 15 ਅਗਸਤ ਨੂੰ ਕਾਲੇ ਕੱਪੜੇ ਪਾ ਕੇ ਮੁੱਖ ਮੰਤਰੀ ਦਾ ਕਰਨਗੇ ਵਿਰੋਧ
ਪਨਬਸ ਅਤੇ ਪੀ.ਆਰ.ਟੀ.ਸੀ. ਕਾਂਟ੍ਰੈਕਟ ਵਰਕਰਜ਼ ਯੂਨੀਅਨ ਨੇ ਅਨਿਸ਼ਚਿਤ ਸਮੇਂ ਲਈ ਚੱਕਾ ਜਾਮ ਦਾ ਐਲਾਨ ਕੀਤਾ ਹੈ। ਯੂਨੀਅਨ ਦਾ ਕਹਿਣਾ ਹੈ ਕਿ ਸਰਕਾਰ ਨੇ ਉਨ੍ਹਾਂ ਦੀਆਂ ਮੁੱਖ ਮੰਗਾਂ — ਪ੍ਰਾਈਵੇਟ ਕਿਲੋਮੀਟਰ ਸਕੀਮ ਵਾਲੀਆਂ ਬੱਸਾਂ ਬੰਦ ਕਰਨਾ, ਠੇਕੇਦਾਰ ਪ੍ਰਣਾਲੀ ਖਤਮ ਕਰਨਾ ਅਤੇ ਅਸਥਾਈ ਕਰਮਚਾਰੀਆਂ ਨੂੰ ਪੱਕਾ ਕਰਨਾ — ਬਾਰੇ ਹੁਣ ਤੱਕ ਕੋਈ Continue Reading









